ਪੜਚੋਲ ਕਰੋ

Tourist Tax : ਇਨ੍ਹਾਂ ਦੇਸ਼ਾਂ 'ਚ ਘੁੰਮਣ ਲਈ ਸੈਲਾਨੀਆਂ ਨੂੰ ਦੇਣਾ ਪਵੇਗਾ ਟੂਰਿਸਟ ਟੈਕਸ, ਜਾਣੋ ਕਿੰਨੀ ਹੋਵੇਗੀ ਜੇਬ ਢਿੱਲੀ

ਹਰ ਸਾਲ ਕਰੋੜਾਂ ਸੈਲਾਨੀ ਭਾਰਤ ਤੋਂ ਵਿਦੇਸ਼ ਜਾਂਦੇ ਹਨ। ਜਦੋਂ ਵੀ ਕੋਈ ਵਿਦੇਸ਼ ਜਾਣ ਦੀ ਯੋਜਨਾ ਬਣਾਉਂਦਾ ਹੈ ਤਾਂ ਸਭ ਤੋਂ ਪਹਿਲਾਂ ਉਹ ਜਾਂਚ ਕਰਦਾ ਹੈ ਕਿ ਇਸ 'ਤੇ ਕਿੰਨਾ ਖਰਚਾ ਆਵੇਗਾ।

Tourist Tax

1/7

2/7
ਜੇਕਰ ਤੁਸੀਂ ਵੀ ਸਾਲ 2023 'ਚ ਵਿਦੇਸ਼ ਘੁੰਮਣ ਦੀ ਯੋਜਨਾ ਬਣਾ ਰਹੇ ਹੋ ਤਾਂ ਅਸੀਂ ਤੁਹਾਨੂੰ ਉਨ੍ਹਾਂ ਦੇਸ਼ਾਂ ਬਾਰੇ ਜਾਣਕਾਰੀ ਦੇ ਰਹੇ ਹਾਂ, ਜੋ ਇੱਥੇ ਆਉਣ ਵਾਲੇ ਸੈਲਾਨੀਆਂ ਤੋਂ ਟੂਰਿਸਟ ਟੈਕਸ ਵਸੂਲਣ ਜਾ ਰਹੇ ਹਨ। ਅਜਿਹੇ 'ਚ ਇਨ੍ਹਾਂ ਦੇਸ਼ਾਂ 'ਚ ਘੁੰਮਣ ਸਮੇਂ ਤੁਹਾਨੂੰ ਜ਼ਿਆਦਾ ਜੇਬ ਢਿੱਲੀ ਕਰਨੀ ਪਵੇਗੀ। ਆਓ ਜਾਣਦੇ ਹਾਂ ਇਨ੍ਹਾਂ ਦੇਸ਼ਾਂ ਬਾਰੇ।

3/7
ਇਟਲੀ ਦੇ ਖ਼ੂਬਸੂਰਤ ਸ਼ਹਿਰ ਵੇਨਿਸ ਵਿੱਚ ਓਵਰ-ਟੂਰਿਜ਼ਮ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਸੈਲਾਨੀਆਂ ਤੋਂ ਸ਼ਹਿਰ ਵਿੱਚ ਦਾਖ਼ਲ ਹੋਣ ਲਈ ਚਾਰਜ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸੀਜ਼ਨ 'ਚ ਜਾਣ 'ਤੇ ਤੁਹਾਨੂੰ 3 ਯੂਰੋ ਯਾਨੀ 266 ਰੁਪਏ ਪ੍ਰਤੀ ਵਿਅਕਤੀ ਦੀ ਫੀਸ ਅਦਾ ਕਰਨੀ ਪਵੇਗੀ। ਆਫ-ਸੀਜ਼ਨ 'ਤੇ ਜਾਣ ਦੇ ਦੌਰਾਨ ਤੁਹਾਨੂੰ 10 ਯੂਰੋ ਦੀ ਫੀਸ ਅਦਾ ਕਰਨੀ ਪਵੇਗੀ ਭਾਵ ਲਗਭਗ 875 ਰੁਪਏ।

4/7
ਬਾਰਸੀਲੋਨਾ, ਸਪੇਨ ਵਿੱਚ ਰਾਤ ਨੂੰ ਰੁਕਣ ਲਈ ਹਰ ਵਿਅਕਤੀ ਨੂੰ 4 ਯੂਰੋ ਯਾਨੀ 350 ਰੁਪਏ ਪ੍ਰਤੀ ਦਿਨ ਦੀ ਫੀਸ ਅਦਾ ਕਰਨੀ ਪਵੇਗੀ।

5/7
ਭੂਟਾਨ ਜਾਣ ਲਈ ਸੈਲਾਨੀਆਂ ਨੂੰ ਟੂਰਿਸਟ ਟੈਕਸ ਵੀ ਅਦਾ ਕਰਨਾ ਹੋਵੇਗਾ। ਇਹ ਫੀਸ $200 ਤੋਂ $250 ਤੱਕ ਹੈ। ਇਸ ਦੇ ਨਾਲ ਹੀ ਭਾਰਤੀਆਂ ਨੂੰ ਟੂਰਿਸਟ ਟੈਕਸ ਵਜੋਂ 1,200 ਰੁਪਏ ਦੇਣੇ ਹੋਣਗੇ।

6/7
ਇਸ ਸਾਲ ਤੋਂ ਥਾਈਲੈਂਡ 'ਚ ਹਰ ਸੈਲਾਨੀ ਨੂੰ 300 ਬਾਹਟ ਯਾਨੀ 700 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਟੈਕਸ ਦੇਣਾ ਹੋਵੇਗਾ।

7/7
ਇਸ ਦੇ ਨਾਲ ਹੀ ਨਿਊਜ਼ੀਲੈਂਡ ਆਪਣੇ ਸੈਲਾਨੀਆਂ ਤੋਂ 35 ਨਿਊਜ਼ੀਲੈਂਡ ਡਾਲਰ ਯਾਨੀ 1700 ਰੁਪਏ ਐਂਟਰੀ ਫੀਸ ਵਜੋਂ ਲੈ ਰਿਹਾ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget