ਪੜਚੋਲ ਕਰੋ

Aadhaar Update: ਫ੍ਰੀ 'ਚ ਆਧਾਰ ਅਪਡੇਟ ਕਰਨ ਦਾ ਅੱਜ ਆਖਰੀ ਮੌਕਾ, ਜਾਣੋ ਕਿਵੇਂ ਕਰ ਸਕਦੇ ਅਪਡੇਟ

Aadhaar Update: ਜੇਕਰ ਤੁਸੀਂ ਆਪਣੇ ਆਧਾਰ ਕਾਰਡ 'ਚ ਡਿਟੇਲ ਨੂੰ ਮੁਫਤ 'ਚ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਅੱਜ ਤੁਹਾਡੇ ਲਈ ਆਖਰੀ ਮੌਕਾ ਹੈ।

Aadhaar Update Free

1/6
Aadhaar Update in Free: ਆਧਾਰ ਜਾਰੀ ਕਰਨ ਵਾਲੀ ਸੰਸਥਾ UIDAI ਲੋਕਾਂ ਨੂੰ ਮੁਫਤ 'ਚ ਆਧਾਰ ਅਪਡੇਟ ਕਰਨ ਦੀ ਸੁਵਿਧਾ ਦੇ ਰਹੀ ਹੈ। UIDAI ਨੇ ਇਹ ਸਹੂਲਤ 15 ਮਾਰਚ ਤੋਂ 14 ਜੂਨ ਦਰਮਿਆਨ ਦਿੱਤੀ ਸੀ।

2/6
UIDAI ਨੇ ਦੱਸਿਆ ਸੀ ਕਿ ਲੋਕ 3 ਮਹੀਨਿਆਂ ਦੇ ਅੰਦਰ ਆਧਾਰ ਨੂੰ ਮੁਫਤ 'ਚ ਆਨਲਾਈਨ ਅਪਡੇਟ ਕਰਵਾ ਸਕਦੇ ਹਨ।

3/6
ਉੱਥੇ ਹੀ ਜੇਕਰ ਤੁਸੀਂ ਆਧਾਰ ਕੇਂਦਰ 'ਚ ਜਾ ਕੇ ਜਾਣਕਾਰੀ ਅਪਡੇਟ ਕਰਦੇ ਹੋ, ਤਾਂ ਤੁਹਾਨੂੰ ਆਧਾਰ ਅਪਡੇਟ ਕਰਨ ਦੀ ਸਹੂਲਤ ਮੁਫਤ ਵਿੱਚ ਨਹੀਂ ਮਿਲੇਗੀ। ਇਹ ਸਹੂਲਤ ਪ੍ਰਾਪਤ ਕਰਨ ਲਈ UIDAI ਦੇ ਪੋਰਟਲ 'ਤੇ ਜਾਓ।

4/6
ਤੁਸੀਂ ਅੱਜ ਹੀ ਨਾਮ, ਪਤਾ, ਜਨਮ ਮਿਤੀ, ਈਮੇਲ ਆਈਡੀ, ਮੋਬਾਈਲ ਨੰਬਰ, ਲਿੰਗ, ਬਾਇਓਮੈਟ੍ਰਿਕ, ਫੋਟੋ ਆਦਿ ਵਰਗੇ ਬਹੁਤ ਸਾਰੇ ਵੇਰਵਿਆਂ ਨੂੰ ਬਿਨਾਂ ਕਿਸੇ ਫੀਸ ਤੋਂ ਅਪਡੇਟ ਕਰ ਸਕਦੇ ਹੋ।

5/6
ਜੇਕਰ ਤੁਸੀਂ ਆਪਣੀ ਡਿਟੇਲਸ ਨੂੰ ਮੁਫ਼ਤ ਵਿੱਚ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਅੱਜ ਹੀ https://myaadhaar.uidai.gov.in/ 'ਤੇ ਕਲਿੱਕ ਕਰੋ। ਇਸ ਤੋਂ ਬਾਅਦ Proceed To Update ਦਾ ਵਿਕਲਪ ਚੁਣੋ।

6/6
ਇਸ ਤੋਂ ਬਾਅਦ ਤੁਸੀਂ ਆਪਣੀ ਜ਼ਰੂਰਤ ਦੇ ਅਨੁਸਾਰ ਕੋਈ ਵੀ ਡਿਟੇਲ ਚੁਣ ਸਕਦੇ ਹੋ ਅਤੇ ਇਸ ਨੂੰ ਅਪਡੇਟ ਕਰ ਸਕਦੇ ਹੋ। ਜਾਣਕਾਰੀ ਨੂੰ ਅਪਡੇਟ ਕਰਨ ਲਈ ਆਈਡੀ ਪਰੂਫ਼ ਦੀ ਸਕੈਨ ਕੀਤੀ ਕਾਪੀ, ਮੋਬਾਈਲ ਨੰਬਰ ਵਰਗੀਆਂ ਚੀਜ਼ਾਂ ਦੀ ਲੋੜ ਪੈ ਸਕਦੀ ਹੈ। ਜੇਕਰ ਤੁਸੀਂ ਅੱਜ ਆਧਾਰ ਨੂੰ ਆਨਲਾਈਨ ਅਪਡੇਟ ਕਰਦੇ ਹੋ, ਤਾਂ ਤੁਹਾਨੂੰ ਆਧਾਰ ਅਪਡੇਟ ਕਰਨ ਲਈ 50 ਰੁਪਏ ਦੀ ਫੀਸ ਨਹੀਂ ਦੇਣੀ ਪਵੇਗੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ

ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget