ਪੜਚੋਲ ਕਰੋ

UIDAI: ਖੁਸ਼ਖ਼ਬਰੀ! ਤਰੀਕ ਵਧੀ, ਹੁਣ ਇਹ ਕੰਮ 14 ਦਸੰਬਰ ਤੱਕ ਹੋਵੇਗਾ ਮੁਫਤ

Aadhaar: ਜੇਕਰ ਤੁਸੀਂ ਮੁਫਤ 'ਚ ਆਧਾਰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਅਜੇ ਵੀ ਇੱਕ ਚੰਗਾ ਮੌਕਾ ਹੈ। ਜਿਸ ਦੇ ਨਾਲ ਤੁਸੀਂ ਮੁਫਤ ਦੇ ਵਿੱਚ ਇਹ ਕੰਮ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ...

( Image Source : Freepik )

1/6
ਦਰਅਸਲ, ਹਾਲ ਹੀ ਵਿੱਚ, ਆਧਾਰ ਕਾਰਡ ਉਪਭੋਗਤਾਵਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਨੇ ਹੁਣ ਇਸਨੂੰ ਮੁਫਤ ਵਿੱਚ ਅਪਡੇਟ ਕਰਨ ਦੀ ਸਮਾਂ ਸੀਮਾ ਨੂੰ ਇੱਕ ਵਾਰ ਫਿਰ ਵਧਾ ਦਿੱਤਾ ਹੈ।

2/6
ਉਨ੍ਹਾਂ ਵੱਲੋਂ ਇਹ ਸੀਮਾ 3 ਮਹੀਨਿਆਂ ਤੱਕ ਵਧਾ ਦਿੱਤੀ ਹੈ। ਹੁਣ ਆਧਾਰ ਉਪਭੋਗਤਾ 14 ਸਤੰਬਰ ਦੀ ਬਜਾਏ 14 ਦਸੰਬਰ 2023 ਤੱਕ ਆਧਾਰ ਨੂੰ ਮੁਫਤ ਅਪਡੇਟ ਕਰ ਸਕਣਗੇ।

3/6
UIDAI ਨੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ, ਜਿਨ੍ਹਾਂ ਦਾ ਆਧਾਰ ਕਾਰਡ ਦਸ ਸਾਲ ਪਹਿਲਾਂ ਬਣਿਆ ਸੀ, ਉਹ ਆਪਣਾ ਆਧਾਰ ਅਪਡੇਟ ਕਰਨ। ਹਾਲਾਂਕਿ ਦਸ ਸਾਲ ਪੁਰਾਣੇ ਆਧਾਰ ਨੂੰ ਅਪਡੇਟ ਕਰਨਾ ਲਾਜ਼ਮੀ ਨਹੀਂ ਹੈ। ਅਥਾਰਟੀ ਦਾ ਕਹਿਣਾ ਹੈ ਕਿ ਆਧਾਰ ਇਕ ਮਹੱਤਵਪੂਰਨ ਦਸਤਾਵੇਜ਼ ਹੈ। ਇਸ ਵਿੱਚ ਦਰਜ ਜਾਣਕਾਰੀ ਦਾ ਸੰਪੂਰਨ ਅਤੇ ਸਹੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਇਸ ਨੂੰ ਅਪਡੇਟ ਕਰਨਾ ਜ਼ਰੂਰੀ ਹੈ।

4/6
ਆਧਾਰ ਕਾਰਡ ਹਰੇਕ ਨਾਗਰਿਕ ਲਈ ਜ਼ਰੂਰੀ ਅਤੇ ਮਹੱਤਵਪੂਰਨ ਪਛਾਣ ਪ੍ਰਮਾਣਾਂ ਵਿੱਚੋਂ ਇੱਕ ਹੈ। ਸਾਰੇ ਸਰਕਾਰੀ ਕੰਮਾਂ ਲਈ ਸਭ ਤੋਂ ਪਹਿਲਾਂ ਆਧਾਰ ਕਾਰਡ ਜ਼ਰੂਰੀ ਹੈ।

5/6
ਚਾਹੇ ਬੈਂਕ ਖਾਤਾ ਖੋਲ੍ਹਣਾ ਹੋਵੇ ਜਾਂ ਕਿਸੇ ਸਰਕਾਰੀ ਸਕੀਮ ਦਾ ਲਾਭ ਲੈਣਾ ਹੋਵੇ, ਪਾਸਪੋਰਟ ਬਣਵਾਉਣਾ ਹੋਵੇ ਜਾਂ ਰਸੋਈ ਗੈਸ ਸਿਲੰਡਰ 'ਤੇ ਸਬਸਿਡੀ ਪ੍ਰਾਪਤ ਕਰਨੀ ਹੋਵੇ, ਆਧਾਰ ਨੰਬਰ ਦੀ ਮੰਗ ਲਗਭਗ ਹਰ ਜਗ੍ਹਾ ਕੀਤੀ ਜਾਂਦੀ ਹੈ। ਅਜਿਹੇ 'ਚ ਆਧਾਰ ਨੂੰ ਅਪਡੇਟ ਕਰਨਾ ਵੀ ਬਹੁਤ ਜ਼ਰੂਰੀ ਹੈ। ਹਾਲਾਂਕਿ, ਇਸ ਕੰਮ ਨੂੰ ਕਰਵਾਉਣ ਲਈ ਆਮ ਤੌਰ 'ਤੇ ਚਾਰਜ ਹੁੰਦਾ ਹੈ।

6/6
ਤੁਸੀਂ ਇਸ ਲਿੰਕ https://myaadhaar.uidai.gov.in/ 'ਤੇ ਜਾਓ। 'ਲੌਗਇਨ' 'ਤੇ ਕਲਿੱਕ ਕਰੋ ਅਤੇ ਆਪਣਾ ਵਿਲੱਖਣ 12 ਅੰਕਾਂ ਦਾ ਆਧਾਰ ਨੰਬਰ ਅਤੇ ਦਿੱਤਾ ਗਿਆ ਕੈਪਚਾ ਕੋਡ ਦਰਜ ਕਰੋ। ਫਿਰ 'ਓਟੀਪੀ ਭੇਜੋ' 'ਤੇ ਕਲਿੱਕ ਕਰੋ ਅਤੇ ਆਪਣੇ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ 'ਤੇ ਭੇਜਿਆ ਗਿਆ OTP ਦਰਜ ਕਰੋ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Gold-Silver Price Crash: ਸੋਨੇ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ₹1.24 ਲੱਖ ਤੱਕ ਪਹੁੰਚਿਆ ਰੇਟ, ਚਾਂਦੀ 8,000 ਰੁਪਏ ਡਿੱਗੀ ਕੇ ₹1.53 ਲੱਖ ਤੱਕ ਪਹੁੰਚੀ; ਜਾਣੋ ਤਾਜ਼ਾ ਕੀਮਤਾਂ...
ਸੋਨੇ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ₹1.24 ਲੱਖ ਤੱਕ ਪਹੁੰਚਿਆ ਰੇਟ, ਚਾਂਦੀ 8,000 ਰੁਪਏ ਡਿੱਗੀ ਕੇ ₹1.53 ਲੱਖ ਤੱਕ ਪਹੁੰਚੀ; ਜਾਣੋ ਤਾਜ਼ਾ ਕੀਮਤਾਂ...
LPG Gas Cylinder Rate: ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਦਿੱਤਾ ਝਟਕਾ ? ਜਾਣੋ ਅੱਜ ਘਰੇਲੂ LPG ਸਿਲੰਡਰਾਂ ਦੇ ਕਿੰਨੇ ਬਦਲੇ ਰੇਟ...
ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਦਿੱਤਾ ਝਟਕਾ ? ਜਾਣੋ ਅੱਜ ਘਰੇਲੂ LPG ਸਿਲੰਡਰਾਂ ਦੇ ਕਿੰਨੇ ਬਦਲੇ ਰੇਟ...
SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ

 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ

ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ

CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ

7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget