ਪੜਚੋਲ ਕਰੋ

Credit Card Tips: ਕ੍ਰੈਡਿਟ ਕਾਰਡ ਉਪਭੋਗਤਾਵਾਂ ਧਿਆਨ ਦਿਓ! ਇਨ੍ਹਾਂ ਥਾਵਾਂ 'ਤੇ ਗ਼ਲਤੀ ਨਾਲ ਵੀ ਨਾ ਕਰੋ ਕ੍ਰੈਡਿਟ ਕਾਰਡ ਦੀ ਵਰਤੋਂ, ਹੋਵੇਗਾ ਵੱਡਾ ਨੁਕਸਾਨ

ਅੱਜ ਦੇ ਸਮੇਂ ਵਿੱਚ, ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅੱਜ-ਕੱਲ੍ਹ ਲੋਕ ਕ੍ਰੈਡਿਟ ਕਾਰਡ ਰਾਹੀਂ ਬਿੱਲ ਦਾ ਭੁਗਤਾਨ, ਖਰੀਦਦਾਰੀ ਆਦਿ ਆਪਣੇ ਕੰਮ ਆਸਾਨੀ ਨਾਲ ਕਰ ਲੈਂਦੇ ਹਨ।

! ਇਨ੍ਹਾਂ ਥਾਵਾਂ 'ਤੇ ਗ਼ਲਤੀ ਨਾਲ ਵੀ ਨਾ ਕਰੋ ਕ੍ਰੈਡਿਟ ਕਾਰਡ ਦੀ ਵਰਤੋਂ, ਹੋਵੇਗਾ ਵੱਡਾ ਨੁਕਸਾਨ

1/6
Credit Card Rules: ਜੇ ਤੁਸੀਂ ਵੀ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਕੁਝ ਅਜਿਹੀ ਜਗ੍ਹਾ ਹੈ ਜਿੱਥੇ ਤੁਹਾਨੂੰ ਗਲਤੀ ਨਾਲ ਵੀ ਕ੍ਰੈਡਿਟ ਕਾਰਡ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਤੁਹਾਨੂੰ ਲਾਭ ਨਾਲੋਂ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਬਾਰੇ।

2/6
ਪੈਟਰੋਲ ਪੰਪ 'ਤੇ ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਤੋਂ ਬਚੋ। ਤੁਹਾਨੂੰ ਪੈਟਰੋਲ ਪੰਪ 'ਤੇ ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਲਈ GST ਅਤੇ ਸਰਵਿਸ ਚਾਰਜ ਦਾ ਭੁਗਤਾਨ ਕਰਨਾ ਪਵੇਗਾ। ਕੁਝ ਕੰਪਨੀਆਂ ਆਪਣੇ ਸਰਵਿਸ ਚਾਰਜ ਨੂੰ ਮੁਆਫ ਕਰ ਦਿੰਦੀਆਂ ਹਨ, ਪਰ ਤੁਹਾਨੂੰ ਅਜੇ ਵੀ GST ਦਾ ਭੁਗਤਾਨ ਕਰਨਾ ਪੈਂਦਾ ਹੈ।

3/6
Paytm, PhonePe ਵਰਗੇ ਵਾਲਿਟ ਵਿੱਚ ਵੀ ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਤੋਂ ਬਚੋ। ਵਾਲਿਟ ਵਿੱਚ ਪੈਸੇ ਜੋੜਨ 'ਤੇ ਤੁਹਾਨੂੰ ਸਰਵਿਸ ਚਾਰਜ ਅਤੇ GST ਦਾ ਭੁਗਤਾਨ ਕਰਨਾ ਪੈ ਸਕਦਾ ਹੈ।

4/6
ਗਲਤੀ ਨਾਲ ਵੀ ਕ੍ਰੈਡਿਟ ਕਾਰਡ ਰਾਹੀਂ ATM ਤੋਂ ਨਕਦੀ ਨਾ ਕੱਢੋ। ਅਜਿਹਾ ਕਰਨ ਨਾਲ ਤੁਹਾਨੂੰ ਬਹੁਤ ਸਾਰਾ ਖਰਚਾ ਅਦਾ ਕਰਨਾ ਪੈ ਸਕਦਾ ਹੈ।

5/6
ਜੇਕਰ ਤੁਸੀਂ ਇੱਕ ਕ੍ਰੈਡਿਟ ਕਾਰਡ ਤੋਂ ਦੂਜੇ ਕ੍ਰੈਡਿਟ ਕਾਰਡ ਵਿੱਚ ਬਕਾਇਆ ਟ੍ਰਾਂਸਫਰ ਕਰਦੇ ਹੋ, ਤਾਂ ਤੁਹਾਨੂੰ ਇੱਕ ਵਾਧੂ ਵਿਆਜ ਦਰ ਅਤੇ ਪ੍ਰੋਸੈਸਿੰਗ ਫੀਸ ਦਾ ਭੁਗਤਾਨ ਕਰਨਾ ਪੈ ਸਕਦਾ ਹੈ

6/6
ਇਸ ਦੇ ਨਾਲ ਹੀ ਕ੍ਰੈਡਿਟ ਕਾਰਡ ਦੇ ਬਿੱਲ ਦਾ ਭੁਗਤਾਨ ਕਰਦੇ ਸਮੇਂ ਨਕਦ ਜਾਂ ਚੈੱਕ ਦੀ ਵਰਤੋਂ ਨਾ ਕਰੋ। ਅਜਿਹਾ ਕਰਨ 'ਤੇ ਤੁਹਾਨੂੰ 500 ਰੁਪਏ ਤੱਕ ਦੀ ਵਾਧੂ ਫੀਸ ਦੇਣੀ ਪੈ ਸਕਦੀ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ

Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ

Embed widget