ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤਾਂ ਦੀ ਸਾਰ ਲੈਣ ਪਹੁੰਚੇ ਕੈਪਟਨ, ਵੇਖੋ ਤਸਵੀਰਾਂ

1/5
ਕੈਪਟਨ ਨੇ ਕਿਹਾ ਉਮਰ ਦੇ ਹਿਸਾਬ ਨਾਲ ਸਰਕਾਰੀ ਨੌਕਰੀਆਂ ਵੀ ਦੇਵਾਂਗੇ। ਡੀਸੀ ਸੂਚੀ ਬਣਾ ਕੇ ਭੇਜਣ ਤੇ ਇਸ ਤੋਂ ਬਾਅਦ ਸਿਹਤ ਬੀਮਾ ਹੋਵੇਗਾ, ਸਮਾਰਟ ਕਾਰਡ ਸਕੀਮ 'ਚ ਲਿਆ ਜਾਵੇਗਾ। ਸਾਰੇ ਪਰਿਵਾਰਾਂ ਨੂੰ ਸਰਕਾਰ ਪੱਕੇ ਮਕਾਨ ਬਣਾ ਕੇ ਦੇਵੇਗੀ। ਕੈਪਟਨ ਨੇ ਪੈਨਸ਼ਨ ਦਾ ਵੀ ਐਲਾਨ ਕੀਤਾ। ਜ਼ਹਿਰੀਲੀ ਸ਼ਰਾਬ ਪੀਣ ਨਾਲ ਮ੍ਰਿਤਕਾਂ ਤੋਂ ਇਲਾਵਾ ਕਈਆਂ ਦੀ ਨਿਗ੍ਹਾ ਚਲੇ ਗਈ ਹੈ। ਕੈਪਟਨ ਵੱਲੋਂ ਇਨ੍ਹਾਂ ਲੋਕਾਂ ਲਈ ਵੀ ਪੰਜ ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ।

2/5
ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ ਪੰਜਾਬ 'ਚ 121 ਮੌਤਾਂ ਹੋ ਚੁੱਕੀਆਂ ਹਨ। ਇਸ ਮਗਰੋਂ ਤਰਨ ਤਾਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ ਹੈ।

3/5
 ਕੋਰੋਨਾਵਾਇਰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਇਹ ਹੁਣ ਤੱਕ ਦਾ ਪਹਿਲਾ ਅਨ-ਗਰਾਊਂਡ ਦੌਰਾ ਹੈ। ਤਰਨ ਤਾਰਨ ਪਹੁੰਚੇ ਕੈਪਟਨ ਨੇ ਕਿਹਾ ਕਿ ਇਸ ਮਾਮਲੇ ਦੀ ਪੁਖਤਾ ਜਾਂਚ ਹੋਵੇਗੀ ਤੇ ਜੋ ਵੀ ਦੋਸ਼ੀ ਹੋਵੇਗਾ, ਉਹ ਬਚ ਨਹੀਂ ਸਕੇਗਾ।

4/5
ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ ਕਿ ਆਖਰ ਮੁੱਖ ਮੰਤਰੀ ਪੀੜਤ ਪਰਿਵਾਰਾਂ ਦਾ ਹਾਲ ਜਾਣਨ ਕਿਉਂ ਨਹੀਂ ਪਹੁੰਚੇ।

5/5
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |BazwaGayani Harpreet Singh | ਗਿਆਨੀ ਹਰਪ੍ਰੀਤ ਸਿੰਘ ਨੇ ਤੋੜੀ ਚੁੱਪੀ! SGPC ਦੀ ਮੀਟਿੰਗ 'ਤੇ ਵੱਡੇ ਸਵਾਲ! |Abp SanjhaMohali Building Collapse | ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |Mohali Building Collapse| Live Rescue Opration | ਹਾਦਸੇ ਦੀਆਂ ਤਸਵੀਰਾਂ, 24 ਘੰਟਿਆ ਤੋਂ ਰਾਹਤ ਕਾਰਜ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget