ਪੜਚੋਲ ਕਰੋ
ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਦੀ ਮਦਦ ਲਈ ਬੱਚੇ ਵੀ ਆਏ ਅੱਗੇ, ਇੰਝ ਕਰ ਰਹੇ ਸਮਰਥਨ, ਵੇਖੋ ਤਸਵੀਰਾਂ

1/7

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ।ਕਿਸਾਨਾਂ ਨੂੰ ਅੱਜ ਦਿੱਲੀ ਦੀਆਂ ਸਰਹੱਦਾਂ ਤੇ 24ਵਾਂ ਦਿਨ ਹੈ।
2/7

ਹੁਣ ਕਿਸਾਨਾਂ ਦੇ ਅੰਦੋਲਨ ਨੂੰ ਲੈ ਔਰਤਾਂ ਅਤੇ ਬੱਚੇ ਵੀ ਮੈਦਾਨ 'ਚ ਨਿਤਰੇ ਹਨ।
3/7

ਜਿੱਥੇ ਔਰਤਾਂ ਵੱਡੀ ਗਿਣਤੀ 'ਚ ਦਿੱਲੀ ਧਰਨੇ 'ਚ ਸ਼ਾਮਲ ਹੋਈਆਂ ਹਨ।
4/7

ਉਥੇ ਹੀ ਹੁਣ ਬੱਚਿਆਂ ਨੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਨਵੀਂ ਪਹਿਲ ਕਦਮੀ ਕੀਤੀ ਹੈ।
5/7

ਮਾਨਸਾ 'ਚ ਬੱਚਿਆਂ ਨੇ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਖੇਤੀ ਕਾਨੂੰਨਾਂ ਬਾਰੇ ਸੂਚੇਤ ਕੀਤਾ ਅਤੇ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਲਈ ਦਾਨ ਵੀ ਮੰਗਿਆ।
6/7

7/7

Published at :
View More
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪਟਿਆਲਾ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
