ਟ੍ਰੈਕਟਰ ਪਰੇਡ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਦਿੱਲੀ ਦੀਆਂ ਵੱਖ-ਵੱਖ ਤਸਵੀਰਾਂ
ਏਬੀਪੀ ਸਾਂਝਾ | 26 Jan 2021 11:42 AM (IST)
1
2
3
4
5
6
7
ਇਹ ਤਸਵੀਰਾਂ ਕਿਸਾਨਾਂ ਵੱਲੋਂ ਕੱਢੀ ਜਾ ਰਹੀ ਪਰੇਡ ਦੌਰਾਨ ਵੱਖ-ਵੱਖ ਥਾਵਾਂ ਦੀਆਂ ਹਨ।
8
ਕਿਸਾਨਾਂ ਨੇ ਟ੍ਰੈਕਟਰ ਪਰੇਡ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਰਸਤੇ 'ਚ ਕਿਸਾਨਾਂ ਦੇ ਕਾਫਲੇ 'ਤੇ ਪੁਲਿਸ ਵਿਚਾਲੇ ਝੜਪ ਹੋ ਗਈ।
9
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹੀ ਕਿਸਾਨਾਂ ਵੱਲੋਂ 26 ਜਨਵਰੀ ਦੀ ਟ੍ਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ ਹੈ।
10
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ।