ਪੜਚੋਲ ਕਰੋ
Advertisement

ਬੈਰਾਗਮਈ ਪਲਾਂ ਨੂੰ ਯਾਦ ਕਰਵਾਉਂਦਾ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਕੁਝ ਖੂਬਸੂਰਤ ਤਸਵੀਰਾਂ

1/14

2/14

3/14

4/14

5/14

6/14

7/14

8/14

9/14

10/14

ਇਸ ਮਗਰੋਂ ਇਹ ਨਗਰ ਕੀਰਤਨ ਰਵਾਇਤ ਮੁਤਾਬਕ ਗੁਰੂ ਗੋਬਿੰਦ ਸਿੰਘ ਮਾਰਗ ਦੇ ਗੁਰ ਧਾਮਾਂ ਤੋਂ ਹੁੰਦਾ ਹੋਇਆ ਲੁਧਿਆਣਾ ਜਿਲ੍ਹੇ ਦੇ ਗੁਰਦਵਾਰਾ ਮਹਿੰਦੀਆਣਾ ਸਾਹਿਬ ਵਿਖੇ ਸਮਾਪਤ ਹੁੰਦਾ ਹੈ।
11/14

ਇੱਥੋਂ ਚੱਲ ਕੇ ਇਹ ਨਗਰ ਕੀਰਤਨ ਗੁਰਦਵਾਰਾ ਪਰਿਵਾਰ ਵਿਛੋੜਾ ਸਾਹਿਬ ਪਹੁੰਚਦਾ ਹੈ, ਜਿੱਥੇ ਸਰਸਾ ਨਦੀ ਦੇ ਕੰਢੇ ਗੁਰੂ ਸਾਹਿਬ ਦਾ ਪਰਿਵਾਰ ਇੱਕ ਦੂਸਰੇ ਤੋਂ ਸਦੀਵੀ ਵਿਛੋੜੇ ਲਈ ਵਿਛੜ ਗਿਆ।
12/14

ਅੰਮ੍ਰਿਤ ਵੇਲੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿੱਖੇ ਅਖੰਡ-ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ। ਜਿਸ ਉਪਰੰਤ ਪੰਜਾ ਪਿਆਰਿਆਂ ਦੀ ਅਗਵਾਈ ‘ਚ ਸ਼ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੁੰਦੀ ਹੈ।
13/14

ਉਸੇ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹਾਥੀ-ਘੋੜਿਆਂ ਨਾਲ ਵਿਸ਼ਾਲ ਦਸਮੇਸ਼ ਮਾਰਚ ਸਜਾਇਆ ਜਾਂਦਾ ਹੈ।
14/14

6-7 ਪੋਹ ਦੀ ਦਰਮਿਆਨੀ ਰਾਤ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਨੂੰ ਛੱਡਿਆ ਇੱਥੋਂ ਹੀ ਅੱਗੇ ਜਾ ਕੇ ਗੁਰੂ ਸਾਹਿਬ ਦਾ ਪਰਿਵਾਰ ਕਈ ਭਾਗਾਂ ਵਿੱਚ ਵੰਡ ਗਿਆ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਨਰਲ ਨੌਲਜ
ਪਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
