ਪੜਚੋਲ ਕਰੋ
Bullet train on Delhi-Amritsar: ਦਿੱਲੀ ਤੋਂ ਅੰਮ੍ਰਿਤਸਰ ਤੱਕ ਜਲਦ ਦੌੜੇਗੀ ਬੁਲੇਟ ਟ੍ਰੇਨ...ਮਹਿਜ਼ 2 ਘੰਟੇ ਵਿੱਚ ਪੂਰਾ ਹੋਵੇਗਾ ਸਫਰ
Bullet train on Delhi-Amritsar: ਪੰਜਾਬੀਆਂ ਲਈ ਹੁਣ ਦਿੱਲੀ ਦੂਰ ਨਹੀਂ। ਬੱਸ ਹੁਣ ਨਹਾ-ਧੋ ਕੇ ਤਿਆਰ ਹੋਣ ਜਿੰਨੇ ਟਾਈਮ ਵਿੱਚ ਅੰਮ੍ਰਿਤਸਰ ਤੋਂ ਦਿੱਲੀ ਪਹੁੰਚਿਆ ਜਾ ਸਕੇਗਾ ਤੇ ਉਹ ਵੀ ਜ਼ਮੀਨੀ ਰਸਤੇ।
( Image Source : Freepik )
1/5

ਜੀ ਹਾਂ, ਦਿੱਲੀ ਤੋਂ ਅੰਮ੍ਰਿਤਸਰ ਤੱਕ ਬੁਲੇਟ ਟ੍ਰੇਨ ਸ਼ੁਰੂ ਹੋ ਰਹੀ ਹੈ। ਇਸ ਟ੍ਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।
2/5

ਸੂਤਰਾਂ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਹ ਰੇਲ ਚੰਡੀਗੜ੍ਹ ਸਣੇ 15 ਸਟੇਸ਼ਨਾਂ ’ਤੇ ਰੁਕੇਗੀ। ਇਸ ਗੱਡੀ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ, ਅਪਰੇਸ਼ਨਲ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਤੇ ਐਵਰੇਜ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।
Published at : 21 Sep 2023 12:47 PM (IST)
ਹੋਰ ਵੇਖੋ





















