ਪੜਚੋਲ ਕਰੋ
Indian Hockey Team ਤਗਮੇ ਲੈ ਕੇ ਪਹੁੰਚੀ ਅੰਮ੍ਰਿਤਸਰ, ਹੋਇਆ ਸ਼ਾਨਦਾਰ ਸਵਾਗਤ, ਦਰਬਾਰ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ, ਵੇਖੋ ਸ਼ਾਨਦਾਰ ਤਸਵੀਰਾਂ
ਅੱਜ ਸਵੇਰੇ ਭਾਰਤੀ ਹਾਕੀ ਟੀਮ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ। ਇੱਥੇ ਉਨ੍ਹਾਂ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਸ਼ਾਨਦਾਰ ਸਵਾਗਤ ਕੀਤਾ।
indian hockey team
1/8

ਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ।
2/8

ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਾਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।
Published at : 11 Aug 2024 11:09 AM (IST)
ਹੋਰ ਵੇਖੋ





















