ਪੜਚੋਲ ਕਰੋ
Amritsar News: ਮੰਤਰੀ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਕੀਤਾ ਦੌਰਾ, ਕਿਹਾ-ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ
Anaj Mandis: ਅੱਜ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀਆਂ ਮੰਡੀਆਂ ਜੰਡਿਆਲਾ ਗੁਰੂ ਅਤੇ ਰਈਆ ਦਾ ਦੌਰਾ ਕੀਤਾ ਗਿਆ...
image source twitter
1/6

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਕਟਾਰੂਚੱਕ ਨੇ ਅੱਜ ਰਈਆ ਅਤੇ ਜੰਡਿਆਲਾ ਗੁਰੂ ਮੰਡੀਆਂ ਦਾ ਦੌਰਾ ਕੀਤਾ।
2/6

ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 35 ਲੱਖ ਮੀਟਰਕ ਟਨ ਵਿੱਚੋਂ ਲਗਭਗ 33 ਲੱਖ ਮੀਟਿਰਕ ਟਨ ਦੀ ਖਰੀਦ ਅਤੇ 12 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
Published at : 21 Oct 2023 11:06 PM (IST)
ਹੋਰ ਵੇਖੋ





















