ਪੜਚੋਲ ਕਰੋ
Highest national flag: ਨਿਤਿਨ ਗਡਕਰੀ ਨੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ
AMRITSAR: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਗਡਕਰੀ ਨੇ ਆਈਸੀਪੀ ਅਟਾਰੀ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ।
image source twitter
1/7

ਦੱਸ ਦਈਏ ਗਡਕਰੀ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਕੇ ’ਤੇ ਮੌਜੂਦ ਸਨ।
2/7

ਅੱਜ ਭਾਰਤ-ਪਾਕਿਸਤਾਨ ਸਰਹੱਦ 'ਤੇ ਗੋਲਡਨ ਗੇਟ ਨੇੜੇ ਭਾਰਤ ਨੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਅੱਜ 418 ਫੁੱਟ ਉੱਚੇ ਤਿਰੰਗੇ ਦਾ ਉਦਘਾਟਨ ਕੀਤਾ।
Published at : 19 Oct 2023 10:04 PM (IST)
ਹੋਰ ਵੇਖੋ




















