ਪੜਚੋਲ ਕਰੋ
ਨਵੇਂ ਸਾਲ ਦੀ ਆਮਦ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ, ਵੇਖੋ ਤਸਵੀਰਾਂ
Amritsar News: ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
Shri Harmandir Sahib
1/7

ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ ਵੇਖਿਆ ਗਿਆ। ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।
2/7

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
Published at : 01 Jan 2024 10:25 AM (IST)
ਹੋਰ ਵੇਖੋ





















