ਪੜਚੋਲ ਕਰੋ
Sri Harmandir Sahib: 2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ
Amritsar News: ਦੁਨੀਆ ਭਰ ਵਿੱਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
image source: reporter
1/7

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਹੋਵੇਗੀ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ 'ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ।
2/7

ਦਰਅਸਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਤਿਆਰੀਆਂ ਅੰਤਿਮ ਪੜਾਅ 'ਤੇ ਹਨ।
Published at : 15 Sep 2023 12:32 PM (IST)
ਹੋਰ ਵੇਖੋ





















