ਪੜਚੋਲ ਕਰੋ

Big News: ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਨਾਮਜ਼ਦਗੀ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਵੋਟਿੰਗ...

Chandigarh News: ਚੋਣਾਂ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ, ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਜ਼ਿਲ੍ਹਾ ਬਾਰ ਐਸੋਸੀਏਸ਼ਨ (DBA), ਚੰਡੀਗੜ੍ਹ ਵਿੱਚ ਚੋਣਾਂ ਸਤੰਬਰ ਵਿੱਚ ਹੋਣਗੀਆਂ।

Chandigarh News

1/3
ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 11 ਸਤੰਬਰ, 2026 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਸੈਕਟਰ 43 ਵਿੱਚ ਹੋਣਗੀਆਂ। ਨਾਮਜ਼ਦਗੀਆਂ ਦੀ ਪ੍ਰਕਿਰਿਆ 25 ਅਤੇ 26 ਅਗਸਤ ਨੂੰ ਦਾਖਲ ਕੀਤੀਆਂ ਜਾਣਗੀਆਂ। ਉਮੀਦਵਾਰ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਸਰਵਿਸ ਬਲਾਕ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਕਾਰਜਕਾਰੀ ਕਮੇਟੀ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 27 ਅਗਸਤ ਤੱਕ ਕੀਤੀ ਜਾਵੇਗੀ। ਉਮੀਦਵਾਰ 29 ਅਗਸਤ ਨੂੰ ਦੁਪਹਿਰ 2.15 ਵਜੇ ਤੋਂ ਸ਼ਾਮ 4 ਵਜੇ ਤੱਕ ਲਿਖਤੀ ਰੂਪ ਵਿੱਚ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।

2/3
11 ਸਤੰਬਰ ਨੂੰ ਹੋਵੇਗੀ ਵੋਟਿੰਗ  ਡੀਬੀਏ ਚੰਡੀਗੜ੍ਹ ਦੀਆਂ ਚੋਣਾਂ ਲਈ ਵੋਟਿੰਗ 11 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 4.30 ਵਜੇ ਤੱਕ ਹੋਵੇਗੀ। ਵੋਟਿੰਗ ਲਈ ਜ਼ਿਲ੍ਹਾ ਅਦਾਲਤ ਕੰਪਲੈਕਸ, ਸੈਕਟਰ-43 ਦੇ ਸਰਵਿਸ ਬਲਾਕ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਜੈਂਟਸ ਬਾਰ ਰੂਮ ਨੂੰ ਪੋਲਿੰਗ ਸਥਾਨ ਬਣਾਇਆ ਗਿਆ ਹੈ।  ਚੋਣਾਂ ਵਿੱਚ ਪ੍ਰਧਾਨ, ਉਪ ਪ੍ਰਧਾਨ, ਮਹਿਲਾ ਵਕੀਲਾਂ ਲਈ ਰਾਖਵਾਂ ਉਪ ਪ੍ਰਧਾਨ, ਸਕੱਤਰ, ਸੰਯੁਕਤ ਸਕੱਤਰ, ਖਜ਼ਾਨਚੀ, ਮਹਿਲਾ ਵਕੀਲਾਂ ਲਈ ਰਾਖਵਾਂ ਲਾਇਬ੍ਰੇਰੀ ਸਕੱਤਰ ਅਤੇ ਸੀਨੀਅਰ ਤੇ ਜੂਨੀਅਰ ਕਾਰਜਕਾਰੀ ਮੈਂਬਰਾਂ ਦੇ ਅਹੁਦਿਆਂ ਲਈ ਚੋਣ ਹੋਵੇਗੀ। ਸੀਨੀਅਰ ਅਤੇ ਜੂਨੀਅਰ ਕਾਰਜਕਾਰੀ ਮੈਂਬਰਾਂ ਦੀਆਂ ਪੰਜ-ਪੰਜ ਅਸਾਮੀਆਂ ਹੋਣਗੀਆਂ, ਜਿਨ੍ਹਾਂ ਵਿੱਚ ਹਰੇਕ ਸ਼੍ਰੇਣੀ ਦੀਆਂ ਦੋ ਅਸਾਮੀਆਂ ਮਹਿਲਾ ਵਕੀਲਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ।

3/3
ਨਾਮਜ਼ਦਗੀ ਫੀਸ ਵੀ ਤੈਅ  ਚੋਣ ਕਮੇਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਫੀਸ 41 ਹਜ਼ਾਰ ਰੁਪਏ, ਉਪ ਪ੍ਰਧਾਨ ਅਹੁਦਿਆਂ ਲਈ 31 ਹਜ਼ਾਰ ਰੁਪਏ, ਸਕੱਤਰ ਲਈ 31 ਹਜ਼ਾਰ ਰੁਪਏ, ਸੰਯੁਕਤ ਸਕੱਤਰ ਅਤੇ ਖਜ਼ਾਨਚੀ ਲਈ 21-21 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸੇ ਤਰ੍ਹਾਂ ਲਾਇਬ੍ਰੇਰੀ ਸਕੱਤਰ ਲਈ 21 ਹਜ਼ਾਰ ਰੁਪਏ, ਸੀਨੀਅਰ ਕਾਰਜਕਾਰੀ ਮੈਂਬਰ ਲਈ 10 ਹਜ਼ਾਰ ਰੁਪਏ ਅਤੇ ਜੂਨੀਅਰ ਕਾਰਜਕਾਰੀ ਮੈਂਬਰ ਲਈ 7,500 ਰੁਪਏ ਨਾਮਜ਼ਦਗੀ ਫੀਸ ਹੋਵੇਗੀ। ਉਮੀਦਵਾਰ 24 ਅਗਸਤ ਤੋਂ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9.30 ਵਜੇ ਤੋਂ ਡੀਬੀਏ ਚੰਡੀਗੜ੍ਹ ਦੇ ਫਰੰਟ ਦਫ਼ਤਰ ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕਰ ਸਕਣਗੇ।  ਚੋਣਾਂ ਲਈ ਚਮਨ ਲਾਲ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜਦਕਿ ਸੁਨੀਲ ਬਿਲਗਾ, ਮੰਦੀਪ ਕੁਮਾਰ, ਡਾ. ਸੁਸ਼ੀਲਾ ਭਾਰਦਵਾਜ ਅਤੇ ਅਮਰਜੀਤ ਸਿੰਘ ਗੁੱਜਰ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਜ਼ਿੰਮੇਵਾਰੀ ਨਿਭਾਉਣਗੇ।

ਹੋਰ ਜਾਣੋ ਚੰਡੀਗੜ੍ਹ

Advertisement

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ,  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget