ਪੜਚੋਲ ਕਰੋ
Electric vehicles: ਸਿਟੀ ਬਿਊਟੀਫੁੱਲ 'ਚ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਉਤਸ਼ਾਹਿਤ, ਪਰ ਲੋਕਾਂ ਵੱਲੋਂ ਕਈ ਖਾਸ ਹੁੰਗਾਰਾ ਨਹੀਂ...ਜਾਣੋ ਕੀ ਵਜ੍ਹਾ
Chandigarh News: ਯੂਟੀ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਲੋਕ ਇਲੈਕਟ੍ਰਿਕ ਵਾਹਨਾਂ ਦੀ ਥਾਂ ਪੈਟਰੋਲ-ਡੀਜ਼ਲ ਵਾਲੇ ਵਾਹਨ ਖਰੀਦਣ ਨੂੰ ਤਰਜੀਹ ਦੇ ਰਹੇ ਹਨ।
( Image Source : Freepik )
1/6

ਇਸ ਦਾ ਕਾਰਨ ਇਲੈਕਟ੍ਰਿਕ ਵਾਹਨਾਂ ਦੀ ਘੱਟ ਭਰੋਸੇਯੋਗਤਾ ਤੇ ਜ਼ਿਆਦਾ ਕੀਮਤਾਂ ਦੱਸਿਆ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨਾਂ ਦੀ ਪ੍ਰਚਾਰ ਲਈ ਕਾਫੀ ਜ਼ੋਰ ਲਾਇਆ ਹੈ ਪਰ ਲੋਕਾਂ ਨੇ ਕੋਈ ਖਾਸ ਹੁੰਗਾਰਾ ਨਹੀਂ ਦਿੱਤਾ।
2/6

ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਹੀਕਲ ਪਾਲਿਸੀ ਨੂੰ ਜੋਰ-ਸ਼ੋਰ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
Published at : 04 Oct 2023 06:10 AM (IST)
ਹੋਰ ਵੇਖੋ




















