ਪੜਚੋਲ ਕਰੋ
Farmers Protest: ਚੰਡੀਗੜ੍ਹ ਦੀ ਹੱਦ 'ਤੇ ਡਟੇ ਕਿਸਾਨ, ਤਿੰਨ ਰੋਜ਼ਾ ਧਰਨਾ ਕੀਤਾ ਸ਼ੁਰੂ, ਵੇਖੋ ਤਸਵੀਰਾਂ
Farmers Protest: ਕਿਸਾਨ ਚੰਡੀਗੜ੍ਹ ਦੀਆਂ ਹੱਦਾਂ 'ਤੇ ਆਣ ਡਟੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
Farmers Protest
1/7

ਕਿਸਾਨ ਚੰਡੀਗੜ੍ਹ ਦੀਆਂ ਹੱਦਾਂ 'ਤੇ ਆਣ ਡਟੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
2/7

ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕਿਸਾਨ ਮੁਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ।
Published at : 26 Nov 2023 03:27 PM (IST)
ਹੋਰ ਵੇਖੋ




















