ਪੜਚੋਲ ਕਰੋ
Chandigarh News: ਪ੍ਰਦਰਸ਼ਨ ਕਰ ਰਹੇ ਆਪ' ਵਰਕਰਾਂ 'ਤੇ ਲਾਠੀਚਾਰਜ, ਕਈ ਵਰਕਰ ਜ਼ਖਮੀ
ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਦੇ ਮੰਤਰੀ-ਵਿਧਾਇਕਾਂ, ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਪ੍ਰਦਰਸ਼ਨ ਕਰ ਰਹੇ ਆਪ' ਵਰਕਰਾਂ 'ਤੇ ਲਾਠੀਚਾਰਜ, ਕਈ ਵਰਕਰ ਜ਼ਖਮੀ
1/6

ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਚੰਡੀਗੜ੍ਹ ਪੁਲਿਸ ਨੇ ਵਹਿਸ਼ੀ ਰਵੱਈਆ ਅਪਣਾਇਆ। ਪੁਲੀਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।
2/6

ਪ੍ਰਦਰਸ਼ਨ ਦੌਰਾਨ 'ਆਪ' ਆਗੂਆਂ ਨੇ ਕੇਂਦਰ ਅਤੇ ਮਣੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਨਾਰੇਬਾਜ਼ੀ ਕੀਤੀ ਅਤੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਪ੍ਰਦਰਸ਼ਨ ਕਰ ਰਹੇ 'ਆਪ' ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ।
Published at : 25 Jul 2023 07:58 PM (IST)
ਹੋਰ ਵੇਖੋ





















