ਪੜਚੋਲ ਕਰੋ
Schools Holidays : ਠੰਡ ਦੇ ਚੱਲਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਦੇਸ਼ ਭਰ 'ਚ ਠੰਡ ਦਾ ਪ੍ਰਕੋਪ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ।
image source twitter
1/6

ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
2/6

ਇਨ੍ਹਾਂ ਸਬੰਧੀ ਸਕੂਲਾਂ 'ਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ 9 ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।
Published at : 05 Jan 2025 09:32 PM (IST)
ਹੋਰ ਵੇਖੋ





















