ਪੜਚੋਲ ਕਰੋ
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ! ਰੇਲਵੇ ਵਿਭਾਗ ਵੱਲੋਂ ਇਹ ਖਾਸ ਤੋਹਫ਼ਾ
ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ ਹੈ। ਰੇਲਵੇ ਨੇ ਜਲੰਧਰ ਸਿਟੀ ਸਟੇਸ਼ਨ 'ਤੇ ਵੰਦੇ ਭਾਰਤ ਐਕਸਪ੍ਰੈਸ ਨੂੰ ਸਟਾਪੇਜ ਦੇਣ ਦਾ ਫੈਸਲਾ ਕੀਤਾ ਹੈ। ਇਸ ਨਾਲ ਯਾਤਰੀਆਂ ਨੂੰ ਆਰਾਮਦਾਇਕ ਅਤੇ ਤੇਜ਼ ਯਾਤਰਾ ਮਿਲੇਗੀ।
image source twitter
1/6

ਪ੍ਰਧਾਨ ਮੰਤਰੀ ਮੋਦੀ 10 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਇਸ ਟ੍ਰੇਨ ਨੂੰ ਹਰੀ ਝੰਡੀ ਦਿਉਣਗੇ। ਇਹ ਟ੍ਰੇਨ ਜਲੰਧਰ ਤੋਂ ਅੰਮ੍ਰਿਤਸਰ ਰਾਹੀਂ ਕਟੜਾ ਪਹੁੰਚੇਗੀ।
2/6

ਲੋਕਾਂ ਦੀ ਮੰਗ 'ਤੇ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਸਿਟੀ ਸਟੇਸ਼ਨ 'ਤੇ ਸਟਾਪੇਜ ਦਿੱਤਾ ਗਿਆ ਹੈ। ਇਹ ਟ੍ਰੇਨ ਕਟੜਾ ਤੋਂ ਅੰਮ੍ਰਿਤਸਰ ਅਤੇ ਵਾਪਸ ਅੰਮ੍ਰਿਤਸਰ ਤੋਂ ਕਟੜਾ ਤਕ ਚੱਲੇਗੀ।
Published at : 08 Aug 2025 01:38 PM (IST)
ਹੋਰ ਵੇਖੋ





















