ਪੜਚੋਲ ਕਰੋ

CM ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਲੁਧਿਆਣਾ ਜ਼ਿਮਨੀ ਚੋਣਾਂ ‘ਚ ਕੀਤਾ ਪ੍ਰਚਾਰ, ਦੇਖੋ ਤਸਵੀਰਾਂ

ਮਾਨ ਸਾਹਬ ਦੀ ਸਰਕਾਰ ਦੇ ਕੀਤੇ ਹੋਏ ਕੰਮਾਂ ਦਾ ਨਤੀਜਾ ਹੈ ਕਿ ਲੋਕ ਆਪਣਿਆਂ ਵਾਂਗ ਪਿਆਰ ਦਿੰਦੇ ਨੇ। ਬਹੁਤ ਸਾਰਾ ਪਿਆਰ ਤੇ ਦਿਲੋਂ ਧੰਨਵਾਦ।”

Gurpreet Kaur

1/7
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਪ੍ਰਚਾਰ ਕੀਤਾ।

2/7
ਉਨ੍ਹਾਂ ਨੇ ਵਾਰਡ ਨੰਬਰ 55 ਅਤੇ ਵਾਰਡ ਨੰਬਰ 62 ਵਿਖੇ ਹੋਈਆਂ ਬੈਠਕਾਂ ਦੌਰਾਨ ਸੰਗਤ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੁਲਾਕਾਤ ਕੀਤੀ।

3/7
ਗੁਰਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਅਤੇ ਰੁਜ਼ਗਾਰ ਦੇ ਖੇਤਰ ਵਿੱਚ ਅਹਿਮ ਕਦਮ ਚੁੱਕੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ।

4/7
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 19 ਜੂਨ ਨੂੰ ਵੋਟ ਪਾ ਕੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ, ਤਾਂ ਜੋ ਪੰਜਾਬ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ।

5/7
ਇਨ੍ਹਾਂ ਬੈਠਕਾਂ ਵਿੱਚ ਸੰਗਤ ਵੱਲੋਂ ਗੁਰਪ੍ਰੀਤ ਕੌਰ ਅਤੇ ਮੁੱਖ ਮੰਤਰੀ ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ।

6/7
ਗੁਰਪ੍ਰੀਤ ਕੌਰ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ, “ਵਾਰਡ ਨੰਬਰ 55 ਅਤੇ ਵਾਰਡ ਨੰਬਰ 62 ਵਿਖੇ ਹੋਈ ਬੈਠਕ ‘ਚ ਪਰਿਵਾਰਾਂ ਨੇ ਬਹੁਤ ਮਾਣ-ਸਤਿਕਾਰ ਦਿੱਤਾ।

7/7
ਇਹ ਮਾਨ ਸਾਹਬ ਦੀ ਸਰਕਾਰ ਦੇ ਕੀਤੇ ਹੋਏ ਕੰਮਾਂ ਦਾ ਨਤੀਜਾ ਹੈ ਕਿ ਲੋਕ ਆਪਣਿਆਂ ਵਾਂਗ ਪਿਆਰ ਦਿੰਦੇ ਨੇ। ਬਹੁਤ ਸਾਰਾ ਪਿਆਰ ਤੇ ਦਿਲੋਂ ਧੰਨਵਾਦ।”

ਹੋਰ ਜਾਣੋ ਲੁਧਿਆਣਾ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ

Punjab News : ਸਟੇਜ ’ਤੇ ਗਾਇਕ ਰਮੀ ਰੰਧਾਵਾ ਨੂੰ MLA  ਨੇ ਕਹੀ ਆਹ ਗੱਲ, ਅੱਗੋਂ ਸਿੰਗਰ ਵੀ ਹੋ ਗਿਆ ਸਿੱਧਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...

6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ

Embed widget