ਪੜਚੋਲ ਕਰੋ

Mission Sehatmand Punjab: ਪੰਜਾਬ ਦੀ ਸਿਹਤ ਕ੍ਰਾਂਤੀ ਲਈ ਇੱਕ ਹੋਰ ਇਤਿਹਾਸਿਕ ਦਿਨ,ਪੰਜਾਬ 'ਚ ਹਸਪਤਾਲਾਂ ਲਈ ਜਾਰੀ ਕੀਤੇ 550 ਕਰੋੜ ਰੁਪਏ, ਰੈਲੀ 'ਚ ਲੋਕਾਂ ਦਾ ਭਾਰੀ ਇਕੱਠ

Punjab News : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।

Mission Sehatmand Punjab

1/6
ਮਾਨ ਸਰਕਾਰ ਜੋ ਕਿ ਲਗਾਤਾਰ ਲੋਕ ਹਿੱਤ ਦੇ ਲਈ ਨਵੇਂ ਅਤੇ ਵੱਖਰੇ ਉਪਰਾਲੇ ਕਰ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਸੂਬੇ 'ਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇਕ ਹੋਰ ਕਦਮ ਅੱਗੇ ਵਧਾ ਰਹੀ ਹੈ। 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈਸੀਯੂ ਅਤੇ ਐੱਨਆਈਸੀਯੂ ਦਾ ਉਦਘਾਟਨ ਕੀਤਾ।

2/6
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਕਿ ਇਸ ਨਾਲ ਪੰਜਾਬ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪਟਿਆਲਾ ਤੋਂ ਸ਼ੁਰੂ ਹੋਇਆ।

3/6
CM ਮਾਨ ਨੇ ਟਵੀਟ ਕੀਤਾ- ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ  ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ...ਹਸਪਤਾਲ ਦੀਆਂ ਕੁਝ ਤਸਵੀਰਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ।

4/6
ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਮਾਡਲ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਇੱਥੇ ਰੋਜ਼ਾਨਾ 1500 ਦੇ ਕਰੀਬ ਮਰੀਜ਼ ਓ.ਪੀ.ਡੀ. ਵਿੱਚ ਆਉਂਦੇ ਹਨ। ਇਹ ਹਸਪਤਾਲ ਲਗਭਗ 20 ਲੱਖ ਦੀ ਆਬਾਦੀ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

5/6
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ।

6/6
ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ।

ਹੋਰ ਜਾਣੋ ਜ਼ਿਲ੍ਹੇ

View More
Advertisement
Advertisement
Advertisement

ਟਾਪ ਹੈਡਲਾਈਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
Embed widget