ਪੜਚੋਲ ਕਰੋ

Patiala Weather: ਪਟਿਆਲਾ 'ਚ ਜੰਮ ਕੇ ਪਿਆ ਮੀਂਹ, ਜਾਣੋ ਪੰਜਾਬ ਦੇ ਮੌਸਮ ਬਾਰੇ IMD ਦਾ ਕੀ ਅਪਡੇਟ

Weather: ਹਰਿਆਣਾ-ਪੰਜਾਬ 'ਚ ਮਾਨਸੂਨ ਦੀ ਬੇਰੁਖੀ ਕਾਰਨ ਵਧਦੇ ਤਾਪਮਾਨ ਦੇ ਨਾਲ-ਨਾਲ ਨਮੀ ਵੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਬਰਸਾਤ ਨਾ ਹੋਣ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪਰ ਅੱਜ ਇੰਦਰ ਦੇਵਤਾ

ਪਟਿਆਲਾ 'ਚ ਜੰਮ ਕੇ ਪਿਆ ਮੀਂਹ- image source: ABP Sanjha and google

1/7
ਹਾਲਾਂਕਿ ਮੰਗਲਵਾਰ ਦੁਪਹਿਰ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪਿਆ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਦੇ 13 ਸ਼ਹਿਰਾਂ ਵਿੱਚ ਮੀਂਹ ਲਈ ਔਰੇਂਜ ਅਲਰਟ ਅਤੇ 12 ਸ਼ਹਿਰਾਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।

2/7
ਦੁਪਹਿਰ ਬਾਅਦ ਪੰਜਾਬ ਦੇ ਪਟਿਆਲੇ ਜ਼ਿਲ੍ਹੇ ਦੇ ਵਿੱਚ ਕਾਫੀ ਮੀਂਹ ਪਿਆ। ਭਾਰੀ ਮੀਂਹ ਦੇ ਕਰਕੇ ਸੜਕਾਂ ਅਤੇ ਗਲੀਆਂ ਦੇ ਵਿੱਚ ਪਾਣੀ ਭਰ ਗਿਆ।

3/7
ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਜਿਸ ਕਰਕੇ ਕਈ ਥਾਵਾਂ ਉੱਤੇ ਬਿਜਲੀ ਦਾ ਕੱਟ ਵੀ ਲੱਗ ਗਿਆ।

4/7
ਮੀਂਹ ਪੈਣ ਤੋਂ ਬਾਅਦ ਮੌਸਮ ਸੁਹਾਵਨਾ ਹੋ ਗਿਆ। ਜਿਸ ਕਰਕੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁੱਝ ਰਾਹਤ ਮਹਿਸੂਸ ਹੋਈ।

5/7
ਤਸਵੀਰਾਂ ਵਿੱਚ ਦੇਖ ਸਕਦੇ ਹੋ ਖਾਲੀ ਪਏ ਪਲਾਟਾਂ ਦੇ ਵਿੱਚ ਮੀਂਹ ਕਰਕੇ ਪਾਣੀ ਇਕੱਠਾ ਹੋ ਗਿਆ। ਮੀਂਹ ਕਾਫੀ ਤੇਜ਼ ਸੀ।

6/7
ਪੰਜਾਬ ਵਿੱਚ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਮੀ ਹੋਵੇਗੀ।

7/7
ਮੌਸਮ ਵਿਭਾਗ ਮੁਤਾਬਕ ਇਸ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ 15 ਜੁਲਾਈ ਤੱਕ ਸਿਰਫ਼ 34 ਫੀਸਦੀ ਮੀਂਹ ਹੀ ਦਰਜ ਕੀਤਾ ਗਿਆ ਹੈ।

ਹੋਰ ਜਾਣੋ ਪਟਿਆਲਾ

ਟਾਪ ਹੈਡਲਾਈਨ

Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕੁੱਤਿਆਂ ਦੇ ਝੁੰਡ ਨੇ ਸਾਬਕਾ ਸਰਪੰਚ ਨੂੰ ਵੱਢਿਆ; ਹੋਈ ਮੌਤ

ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ! 15 ਫੁੱਟ ਡੂੰਘੇ ਖੇਤ 'ਚ ਡਿੱਗੀ ਕਾਰ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ

Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?

Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

Embed widget