ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਅਜੂਬਿਆਂ ਨਾਲ ਭਰੀ ਦੁਨੀਆ ਦੇ ਇਨ੍ਹਾਂ ਪੰਜ ਥਾਂਵਾਂ ਬਾਰੇ, ਜਿੱਥੇ ਜਾ ਭੁੱਲ ਜਾਓਗੇ ਸੱਤ ਅਜੂਬੇ

1/5
ਇਸ ਥਾਂ ਦਾ ਨਾਂ ਬ੍ਰਾਜ਼ੀਲ ਦਾ ਇੱਕ ਛੋਟਾ ਜਿਹਾ ਪਿੰਡ ਜੈਰੀਕੋਆਕੋਰਾ ਰੱਖਿਆ ਗਿਆ ਹੈ। ਫੋਰਟਲੇਜ਼ਾ ਤੋਂ 300 ਕਿਲੋਮੀਟਰ ਪੱਛਮ ਵਿੱਚ ਸਥਿਤ, ਇਸ ਥਾਂ 'ਤੇ ਰੇਤ ਦੇ ਟਿੱਲੇ ਇੰਨੇ ਸੁੰਦਰ ਦਿਖਾਈ ਦਿੰਦੇ ਹਨ ਕਿ ਲੋਕ ਉਨ੍ਹਾਂ ਨੂੰ ਦੇਖਣ ਲਈ ਦੂਰੋਂ-ਦੂਰੋਂ ਆਉਂਦੇ ਹਨ। ਇਸ ਜਗ੍ਹਾ ਨੂੰ ਵਾਤਾਵਰਣ ਸੁਰੱਖਿਅਤ ਖੇਤਰ ਵਜੋਂ ਐਲਾਨਿਆ ਗਿਆ ਹੈ।

2/5
ਹੁਣ ਬਾਰੀ ਹੈ ਅਮਰੀਕਾ ਦੇ ਸਭ ਤੋਂ ਵੱਡੀ ਝੀਲ ਵਿੱਚ ਸਥਿਤ ਅਪੋਜ਼ਲ ਟਾਪੂ ਦੀ। ਜਿਸ ਨੂੰ ‘ਜਵੇਲਸ ਆਫ ਲੇਕ ਸੁਪੀਰੀਅਰ’ ਵਜੋਂ ਵੀ ਜਾਣਿਆ ਜਾਂਦਾ ਹੈ। ਇੱਥੇ ਕੰਢੇ 'ਤੇ ਬਣੀ ਰੇਤਲੀ ਤਿੱਖੀ ਪੱਥਰਾਂ ਦਾ ਨਜ਼ਾਰਾ ਕਮਾਲ ਲੱਗਦਾ ਹੈ। ਇਨ੍ਹਾਂ ਚੱਟਾਨਾਂ ਦੇ ਉਪਰ ਪੌਦਿਆਂ ਦੀਆਂ ਕਈ ਕਿਸਮਾਂ ਹਨ।

3/5
ਇੱਕ ਚਰਚ ਜੋ ਇਕਵਾਡੋਰ ਦੀ ਸਰਹੱਦ ਨਾਲ ਲੱਗਦੇ ਕੋਲੰਬੀਆ ਦੇ ਸ਼ਹਿਰ ਇਪਿਆਲੇਸ ਵਿਚ ਹੈ। ਇਸ ਨੂੰ ਦੂਰੋਂ ਵੇਖਦਿਆਂ ਅਜਿਹਾ ਲਗਦਾ ਹੈ ਕਿ ਇਹ ਜੰਗਲਾਂ ਦੇ ਮੱਧ ਵਿਚ ਚੁੱਕ ਕੇ ਇੱਥੇ ਰੱਖਿਆ ਗਿਆ ਹੈ। ਇਸ ਚਰਚ ਦਾ ਨਾਂ ਲਾਸ ਲਜਾਸ ਹੈ। ਇਸ ਗਿਰਜਾਘਰ ਤੋਂ 100 ਮੀਟਰ ਹੇਠਾਂ ਇੱਕ ਨਦੀ ਵਗਦੀ ਹੈ, ਜੋ ਇਸ ਦੀ ਖੂਬਸੂਰਤੀ ਨੂੰ ਹੋਰ ਵਧਾਉਂਦੀ ਹੈ।

4/5
ਪਾਕਿਸਤਾਨ ਦੀ ਕਲਸ਼ ਘਾਟੀ ਦੁਨੀਆ ਦੀਆਂ ਉਨ੍ਹਾਂ ਖੂਬਸੂਰਤ ਤੇ ਹੈਰਾਨੀ ਨਾਲ ਭਰੀਆਂ ਥਾਂਵਾਂ ਚੋਂ ਇੱਕ ਹੈ, ਜਿੱਥੇ ਇਹ ਕਿਹਾ ਜਾਂਦਾ ਹੈ ਕਿ ਇਹ ਪਾਕਿਸਤਾਨ ਦੀ ਰਹੱਸਮਈ ਘਾਟੀ ਹੈ। ਹਿੰਦੂਕੁਸ਼ ਪਰਬਤ ਸ਼੍ਰੇਣੀਆਂ ਦੇ ਵਿਚਕਾਰ ਵਸੇ ਇਸ ਘਾਟੀ ਦੇ ਕੁਦਰਤੀ ਨਜ਼ਾਰੇ ਲੋਕਾਂ ਨੂੰ ਆਕਰਸ਼ਤ ਕਰਦੇ ਹਨ।

5/5
ਇਹ ਅਬੂ ਧਾਬੀ ਦਾ ਰੇਤਲਾ ਸਮੁੰਦਰ ਹੈ, ਜਿਸ ਨੂੰ ਦੁਨੀਆ ਦੀ ਸਭ ਤੋਂ ਵੱਡੀ ਖਾਲੀ ਥਾਂ ਵੀ ਕਿਹਾ ਜਾਂਦਾ ਹੈ। ਇਹ ਸਾਊਦੀ ਅਰਬ ਤੋਂ ਯਮਨ, ਓਮਾਨ ਤੇ ਸੰਯੁਕਤ ਅਰਬ ਅਮੀਰਾਤ ਤੱਕ ਫੈਲਿਆ ਹੈ। ਬਹੁਤ ਸਾਰੇ ਲੋਕ ਇਸ ਥਾਂ ਨੂੰ ਵੇਖ ਕੇ ਸੋਚਾਂ 'ਚ ਪੈ ਜਾਂਦੇ ਹਨ ਕਿ ਧਰਤੀ 'ਤੇ ਅਜਿਹੀ ਥਾਂ ਵੀ ਮੌਜੂਦ ਹੈ।

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
Advertisement
ABP Premium

ਵੀਡੀਓਜ਼

Canada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ

Shikhar Dhawan: ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
ਸ਼ਿਖਰ ਧਵਨ ਜਲਦ ਕਰਨਗੇ ਵਿਆਹ ? 'Mystery Girl' ਨਾਲ ਵਾਇਰਲ ਵੀਡੀਓ ਨੂੰ ਲੈ ਰਿਸ਼ਤੇ 'ਤੇ ਛਿੜੀ ਚਰਚਾ
Salman Khan News: ਸਲਮਾਨ ਖਾਨ ਨੂੰ ਫਿਰ ਮਿਲੀ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ, ਰੱਖੀ ਆਹ ਸ਼ਰਤ, ਕਿਹਾ- 'ਜ਼ਿਉਂਦਾ ਰਹਿਣਾ ਚਾਹੁੰਦੇ ਹੋ...'

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut

Embed widget