ਪੜਚੋਲ ਕਰੋ

ਦੁਬਈ ਦੇ ਸ਼ਾਸਕ ਦੀ ਪਤਨੀ ਦਾ ਬੌਡੀਗਾਰਡ ਨਾਲ ਅਫੇਅਰ, ਚੁੱਪ ਰਹਿਣ ਲਈ ਦਿੱਤੇ 12 ਕਰੋੜ ਰੁਪਏ

1/7
ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਅਕਤੂਮ ਦੀ ਪਤਨੀ ਰਾਜਕੁਮਾਰੀ ਹਯਾ ਦੇ ਆਪਣੇ ਬੌਡੀਗਾਰਡ ਰਸੇਲ ਫਲੋਵਰ ਨਾਲ ਸਬੰਧ ਸਨ।

2/7
ਮੰਨਿਆ ਜਾ ਰਿਹਾ ਕਿ ਰਾਜਕੁਮਾਰੀ ਹਯਾ ਦਾ ਬੌਡੀਗਾਰਡ ਨਾਲ ਦੋ ਸਾਲ ਅਫੇਅਰ ਚੱਲਿਆ ਤੇ ਉਸ ਨੇ ਬਾਕੀ ਬੌਡੀਗਾਰਡਸ ਨੂੰ ਵੀ ਆਪਣੇ ਰਿਸ਼ਤੇ ਬਾਰੇ ਚੁੱਪ ਰਹਿਣ ਲਈ ਕਰੋੜਾਂ ਰੁਪਏ ਦਿੱਤੇ ਸਨ। ਹਾਲਾਂਕਿ ਰਾਜਕੁਮਾਰੀ ਹਯਾ ਬੌਡੀਗਾਰਡ ਰਸੇਲ ਨਾਲ ਆਪਣੇ ਅਫੇਅਰ ਦੇ ਕੁਝ ਦਾਅਵਿਆਂ ਦਾ ਖੰਡਨ ਕਰਦੀ ਹੈ।

3/7
ਰਾਜਕੁਮਾਰੀ ਹਯਾ ਆਪਣੇ ਬੌਡੀਗਾਰਡ ਨੂੰ ਕਾਫੀ ਮਹਿੰਗੇ ਤੋਹਫੇ ਦਿੰਦੀ ਸੀ ਜਿੰਨ੍ਹਾਂ 'ਚ 12 ਲੱਖ ਦੀ ਇਕ ਘੜੀ ਤੇ 50 ਲੱਖ ਦੀ ਬੰਦੂਕ ਵੀ ਸ਼ਾਮਲ ਸੀ। ਰਾਜਕੁਮਾਰੀ ਹਯਾ ਦੁਬਈ ਦੇ ਹੁਕਮਰਾਨ ਸ਼ੇਖ ਮੁਹੰਮਦ ਬਿਨ ਰਾਸ਼ਿਦ ਦੀ ਛੇਵੀਂ ਤੇ ਸਭ ਤੋਂ ਘੱਟ ਉਮਰ ਦੀ ਪਤਨੀ ਸੀ।

4/7
ਰਾਜਕੁਮਾਰੀ ਹਯਾ ਇਸ ਵੇਲੇ ਬਰਤਾਨੀਆ 'ਚ ਰਹਿ ਰਹੀ ਹੈ। ਉਸ ਨੇ ਬੱਚਿਆਂ ਦੀ ਕਸਟਡੀ ਲਈ ਬਰਤਾਨੀਆ ਅਦਾਲਤ 'ਚ ਮੁਕੱਦਮਾ ਦਾਇਰ ਕੀਤਾ ਸੀ ਤੇ ਫੈਸਲਾ ਉਸ ਦੇ ਹੱਕ 'ਚ ਆਇਆ ਹੈ।

5/7
ਹਯਾ ਦੇ ਬੌਡੀਗਾਰਡ ਦਾ ਪਹਿਲਾਂ ਹੀ ਵਿਆਹ ਹੋਇਆ ਸੀ ਪਰ ਰਾਜਕੁਮਾਰੀ ਨਾਲ ਸਬੰਧਾਂ ਦੇ ਚੱਲਦਿਆਂ ਉਸ ਦਾ ਵਿਆਹ ਟੁੱਟ ਗਿਆ।

6/7
ਰਾਜਰੁਮਾਰੀ ਹਯਾ  46 ਸਾਲ ਦੀ ਹੈ ਜਦਕਿ ਬੌਡੀਗਾਰਡ ਰਸੇਲ ਫੋਵਰ ਦੀ ਉਮਰ 37 ਸਾਲ ਹੈ। ਸ਼ੇਖ ਮੁਹੰਮਦ ਬਿਨ ਰਾਸ਼ਿਦ ਨੇ ਹਯਾ ਨੂੰ ਬਗੈਰ ਦੱਸੇ ਹੀ ਫਰਵਰੀ 2019 'ਚ ਉਸ ਨੂੰ ਤਲਾਕ ਦੇ ਦਿੱਤਾ ਸੀ।

7/7
ਰਾਜਕੁਮਾਰੀ ਨੇ ਬੌਡੀਗਾਰਡ ਨੂੰ ਆਪਣਾ ਰਿਸ਼ਤਾ ਲੁਕਾਈ ਰੱਖਣ ਲਈ 12 ਕਰੋੜ ਰੁਪਏ ਦਿੱਤੇ ਸਨ। ਬਰਤਾਨੀਆਂ ਦੀ ਅਦਾਲਤ 'ਚ ਚੱਲੀ ਸੁਣਵਾਈ ਦੇ ਆਧਾਰ 'ਤੇ ਡੇਲੀ ਮੇਲ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ।

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget