ਪੜਚੋਲ ਕਰੋ

ਐਕਸ਼ਨ ਮੂਡ 'ਚ ਜ਼ਿਲ੍ਹਾ ਮੋਗਾ ਦੇ ਚਾਰੋਂ 'ਆਮ ਆਦਮੀ ਪਾਰਟੀ' ਦੇ ਵਿਧਾਇਕ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ

Aam Aadmi Party MLAs from Moga

1/7
ਮੋਗਾ ਜ਼ਿਲ੍ਹੇ 'ਚ ਆਮ ਆਦਮੀ ਪਾਰਟੀ (ਆਪ ) ਦੇ ਚਾਰ ਜੇਤੂ ਵਿਧਾਇਕ ਸੱਤਾ 'ਚ ਆਉਣ ਤੋਂ ਬਾਅਦ ਐਕਸ਼ਨ ਮੋਡ ਵਿੱਚ ਆ ਗਏ ਹੋ।

2/7
ਨਿਹਾਲ ਸਿੰਘ ਵਾਲੇ ਦੇ ਵਿਧਾਇਕ ਮੰਜੀਤ ਸਿੰਘ ਬਿਲਾਸਪੁਰ,  ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਢੋਸ,  ਬਾਘਾਪੁਰਾਨਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ  ਸੁਖਾਨੰਦ ਤੇ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ   ਨੇ ਸਰਕਾਰੀ ਸਕੂਲ ਤੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮੋਗੇ ਦੇ ਸਿਵਲ ਹਸਪਤਾਲ ਦੇ ਸਾਰੇ ਡਾਕਟਰਾਂ ਨਾਲ ਮੀਟਿੰਗ ਕੀਤੀ।

3/7
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਸਿਸਟਮ ਉੱਤੇ ਵਿਸ਼ਵਾਸ਼ ਇੱਕ ਵਾਰ ਫਿਰ ਬਹਾਲ ਕਰਨ ਲਈ ਸਰਕਾਰੀ ਦਫਤਰਾਂ ਵਿੱਚ ਸਮੇਂ ਨਾਲ ਕੰਮ ਕਰੋ ।

4/7
ਦੇਰੀ ਤੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

5/7
ਰਿਸ਼ਵਤਖੋਰੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇੱਕ ਹੀ ਸੀਟ ਜਾਂ ਇੱਕ ਹੀ ਦਫ਼ਤਰ ਵਿੱਚ ਲੰਬੇ ਸਮੇਂ ਤੋਂ ਬੈਠੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਜਾਵੇ।

6/7
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸੰਸਥਾਵਾਂ 'ਚ ਠੇਕੇਦਾਰਾਂ ਦੀ ਲੁੱਟ ਨੂੰ ਤਤਕਾਲ ਰੋਕਿਆ ਜਾਵੇਗਾ ।  ਸ਼ਹੀਦੀ ਪਾਰਕ ਅਤੇ ਨੇਚਰ ਪਾਰਕ ਵਿੱਚ ਸੁਰੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਜਾਵੇ।

7/7
ਉਨ੍ਹਾਂ ਨੇ ਸਿਵਲ ਹਸਪਤਾਲ ਦਾ ਦੌਰਾ ਕਰਦੇ ਹੋਏ ਕਿਹਾ ਕਿ ਸਿਵਲ ਹਸਪਤਾਲ ਵਿੱਚ ਹਰ ਤਰ੍ਹਾਂ ਵਲੋਂ ਮੁੱਢਲੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।

ਹੋਰ ਜਾਣੋ ਚੋਣਾਂ 2024

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget