ਪੜਚੋਲ ਕਰੋ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਭੈਣ ਮਾਲਵਿਕਾ ਦੇ ਹੱਕ 'ਚ ਕੱਢਿਆ ਰੋਡ ਸ਼ੋਅ, ਦੇਖੋ ਤਸਵੀਰਾਂ

Sonu Sood
1/6

ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Elections 2022) ਨੂੰ ਲੈ ਕੇ ਸਿਆਸੀ ਪਾਰਟੀਆਂ ਲਗਾਤਾਰ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਾ ਹੈ।
2/6

ਜਿੱਥੇ ਪੰਜਾਬ ਵਿੱਚ ਚੋਣ ਪ੍ਰਚਾਰ ਜੋਰਾਂ 'ਤੇ ਚੱਲ ਰਿਹਾ ਹੈ, ਉੱਥੇ ਹੀ ਬਾਲੀਵੁੱਡ ਅਦਾਕਾਰ (Bollywood Actor) ਸੋਨੂੰ ਸੂਦ (Sonu Sood) ਵੀ ਆਪਣੀ ਭੈਣ ਮਾਲਵਿਕਾ ਸੂਦ ਲਈ ਚੋਣ ਪ੍ਰਚਾਰ ਕਰ ਰਹੇ ਹਨ।
3/6

ਇਸੇ ਕੜੀ ਤਹਿਤ ਅੱਜ ਸੋਨੂ ਸੂਦ ਦੁਬਾਰਾ ਹਿਟ ਮੋਗਾ, ਫਿਟ ਮੋਗਾ ਪ੍ਰੋਗਰਾਮ ਦੀ ਸ਼ੁਰੁਆਤ ਕੀਤੀ।
4/6

ਜਿਸ ਵਿੱਚ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਤੋਂ ਬਾਡੀ ਬਿਲਡਰ ਪੁੱਜੇ, ਉੱਥੇ ਹੀ ਸੋਨੂ ਸੂਦ ਨੇ ਆਪਣੀ ਭੈਣ ਮਾਲਵਿਕਾ ਦੇ ਚੋਣ ਪ੍ਰਚਾਰ ਲਈ ਇੱਕ ਰੋਡ ਸ਼ੋਅ ਵੀ ਕੱਢਿਆ।
5/6

ਜਿਸ ਵਿੱਚ ਸੈਂਕੜੇ ਨੌਜਵਾਨਾਂ ਨੇ ਭਾਗ ਲਿਆ। ਇਸ ਮੌਕੇ ਸੋਨੂ ਸੂਦ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਆਕਰਸ਼ਤ ਕੀਤਾ ਜਾਵੇਗਾ।
6/6

ਓਥੇ ਹੀ ਮੋਗਾ ਤੋਂ ਮਾਲਵਿਕਾ ਸੂਦ ਨੇ ਜਿੱਤ ਦਾ ਦਾਅਵਾ ਕੀਤਾ ਤੇ ਜਿਸ ਤੋਂ ਬਾਅਦ ਜੇਕਰ ਮੰਤਰੀ ਬਣਾਇਆ ਜਾਏਗਾ ਤਾਂ ਖੇਡ ਮੰਤਰਾਲਾ ਲੈਣ ਦੀ ਜਤਾਈ ਇਛਾ ਹੈ।
Published at : 13 Feb 2022 03:41 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਜਨਰਲ ਨੌਲਜ
ਵਿਸ਼ਵ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
