ਪੜਚੋਲ ਕਰੋ
ਵੋਟਾਂ ਦੀਆਂ ਤਿਆਰੀਂ ਜ਼ੋਰਾਂ - ਸ਼ੋਰਾਂ ਨਾਲ ਸ਼ੁਰੂ; See Photos
ਪੋਲਿੰਗ ਬੂਥਾਂ
1/10

ਪੰਜਾਬ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਅੱਜ ਤਿਆਰੀਆਂ ਜ਼ੋਰਾਂ 'ਤੇ ਚਲ ਰਹੀਆਂ ਹਨ । ਪੋਲਿੰਗ ਸਬੰਧੀ ਪੋਲਿੰਗ ਪਾਰਟੀਆ ਨੂੰ ਰਿਟਰਨਿੰਗ ਅਫਸਰ ਚਰਨਜੀਤ ਸਿੰਘ ਵਲੋਂ ਜਾਣਕਾਰੀ ਦਿਤੀ ਗਈ ਅਤੇ ਉਨ੍ਹਾਂ ਨੂੰ ਪੋਲਿੰਗ ਸਬੰਧੀ ਟਰੇਨਿੰਗ ਦਿੱਤੀ ।
2/10

ਪਟਿਆਲਾ 'ਚ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਵੀ ਤਾਇਨਾਤ ਹਨ । ਲਗਪਗ ਸਾਰੇ ਪੋਲਿੰਗ ਟੀਮਾਂ ਦੀ ਟਰੇਨਿੰਗ ਹੋ ਚੁੱਕੀ ਹੈ। ਬਸਾਂ ਰਾਂਹੀ ਪੋਲਿੰਗ ਟੀਮਾਂ ਨੂੰ ਰਵਾਨਾ ਕੀਤਾ ਜਾਏਗਾ। ਕੱਲ੍ਹ ਵੋਟਿੰਗ ਸਵੇਰ 8 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗੀ
Published at : 19 Feb 2022 01:21 PM (IST)
ਹੋਰ ਵੇਖੋ





















