ਪੜਚੋਲ ਕਰੋ
Punjab Polls: ਵੋਟਿੰਗ ਤੋਂ ਪਹਿਲਾਂ CM ਚੰਨੀ ਨੇ ਗੁਰਦੁਆਰੇ 'ਚ ਕੀਤੀ ਅਰਦਾਸ, ਸ਼ਿਵ ਮੰਦਰ 'ਚ ਟੇਕਿਆ ਮੱਥਾ, See Photos
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
1/5

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ। ਅਜਿਹੇ 'ਚ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਜਿੱਤ ਲਈ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ਿਵ ਮੰਦਰ 'ਚ ਜਾ ਕੇ ਅਰਦਾਸ ਕੀਤੀ।
2/5

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅੱਜ ਵੋਟਿੰਗ ਹੋ ਰਹੀ ਹੈ। ਕਰੀਬ 2.14 ਕਰੋੜ ਵੋਟਰ 117 ਸੀਟਾਂ 'ਤੇ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
Published at : 20 Feb 2022 12:23 PM (IST)
ਹੋਰ ਵੇਖੋ





















