ਪੜਚੋਲ ਕਰੋ
Punjab Election Results 2022 : ਪੰਜਾਬ 'ਚ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ, ਕੱਲ੍ਹ 1304 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ
Punjab Election
1/6

ਪੰਜਾਬ ਵਿਧਾਨ ਸਭਾ ਦੇ 117 ਵਿਧਾਇਕਾਂ ਨੂੰ ਚੁਣਨ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਹੋਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਲੁਧਿਆਣਾ ਦੇ ਸਰਕਾਰੀ ਗਰਲਜ਼ ਕਾਲਜ ਵਿੱਚ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
2/6

ਰਿਟਰਨਿੰਗ ਅਫਸਰ ਦੀਪਜੋਤ ਕੌਰ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ, ਸੀਸੀਟੀਵੀ ਲਗਾਏ ਗਏ ਹਨ ਅਤੇ ਅਸੀਂ ਕਰਮਚਾਰੀਆਂ ਨੂੰ ਸਿਖਲਾਈ ਦੇ ਰਹੇ ਹਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ।
Published at : 09 Mar 2022 06:18 PM (IST)
ਹੋਰ ਵੇਖੋ





















