ਪੜਚੋਲ ਕਰੋ
ਪੰਜਾਬ ਦੌਰੇ 'ਤੇ PriyankaGandhi ਨੇ ਮੋਟਰ 'ਤੇ ਬੈਠ ਕੇ ਖਾਧੀ ਮੱਕੀ ਦੀ ਰੋਟੀ ਨਾਲ ਸਰ੍ਹੋਂ ਦਾ ਸਾਗ, ਦੇਖੋ ਤਸਵੀਰਾਂ
ਪ੍ਰਿਯੰਕਾ ਗਾਂਧੀ
1/5

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਾਕੀ ਹਨ ਅਜਿਹੇ 'ਚ ਦਿੱਗਜ ਆਗੂ ਵੀ ਆਪਣੀਆਂ ਪਾਰਟੀਆਂ ਦੇ ਪ੍ਰਚਾਰ ਲਈ ਪੱਬਾਂ ਭਾਰ ਹਨ ਤੇ ਵੋਟਾਂ ਲੈਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ।
2/5

ਅਜਿਹੇ 'ਚ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਅੱਜ ਪੰਜਾਬ ਦੌਰੇ 'ਤੇ ਹਨ ਤੇ ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਨੇ ਅੱਜ ਖੇਤਾਂ ਦੀ ਸੈਰ ਵੀ ਕੀਤੀ।
3/5

ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਿਅੰਕਾ ਗਾਂਧੀ ਨੂੰ ਖੇਤ ਦਾ ਗੇੜਾ ਮਰਵਾਇਆ ਗਿਆ।
4/5

ਇਸ ਦੌਰਾਨ ਇਕ ਕਿਸਾਨ ਦੀ ਮੋਟਰ 'ਤੇ ਪ੍ਰਿਅੰਕਾ ਗਾਂਧੀ ਨੇ ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਵੀ ਖਾਧਾ।
5/5

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੁਨੀਲ ਜਾਖੜ ਪ੍ਰਿਅੰਕਾ ਗਾਂਧੀ ਨਾਲ ਮੌਜੂਦ ਰਹੇ।
Published at : 13 Feb 2022 02:59 PM (IST)
ਹੋਰ ਵੇਖੋ
Advertisement
Advertisement





















