Elections Result: ਚੰਨੀ ਤੋਂ ਲੈ ਕੇ ਸਿੱਧੂ ਤੱਕ , ਆਪਣੀਆਂ ਸੀਟਾਂ ਤੋਂ ਪਿੱਛੇ ਚੱਲ ਰਹੇ ਇਹ ਦਿੱਗਜ ਆਗੂ

ਨਵਜੋਤ ਸਿੰਘ ਸਿੱਧੂ

1/4
ਪੰਜਾਬ 'ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਪਰ ਇੱਥੇ ਦਿੱਗਜ ਆਗੂ ਆਪਣੀਆਂ ਸੀਟਾਂ 'ਤੇ ਪਿੱਛੇ ਚੱਲ ਰਹੇ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਤੀਜੇ ਨੰਬਰ 'ਤੇ ਹਨ। ਇੱਥੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਮੁਕਾਬਲਾ ਦੇ ਰਿਹਾ ਹੈ।
2/4
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੋਵੇਂ ਸੀਟਾਂ 'ਤੇ ਪਿੱਛੇ ਚੱਲ ਰਹੇ ਹਨ। ਚੰਨੀ ਇਸ ਵਾਰ ਪੰਜਾਬ ਦੇ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਹਨ। ਉਹ ਚਮਕੌਰ ਸੀਟ ਤੋਂ ਤਿੰਨ ਵਾਰ ਵਿਧਾਇਕ ਰਹੇ ਹਨ।
3/4
ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੀ ਕਮਾਨ ਸੰਭਾਲ ਚੁੱਕੇ ਹਨ। ਉਹ ਭਾਰਤ ਦੇ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਹਨ।
4/4
ਦੂਜੇ ਪਾਸੇ ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ ਹਨ। ਕੈਪਟਨ ਅਮਰਿੰਦਰ ਸਿੰਘ 7 ਹਜ਼ਾਰ ਵੋਟਾਂ ਨਾਲ ਪਿੱਛੇ ਹਨ।
Sponsored Links by Taboola