ਪੜਚੋਲ ਕਰੋ
Punjab Elections Results: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ, ਦਿੱਲੀ ਤੋਂ ਮੁੰਬਈ ਤੱਕ 'ਚ ਵਰਕਰਾਂ ਨੇ ਮਨਾਇਆ ਜਸ਼ਨ, ਵੇਖੋ ਤਸਵੀਰਾਂ
ਆਪ ਵਰਕਰਾਂ ਦਾ ਜਸ਼ਨ
1/4

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਚੋਂ 'ਆਪ' ਇਤਿਹਾਸਕ ਜਿੱਤ ਵੱਲ ਹੈ। 'ਆਪ' ਨੂੰ 90 ਜਦਕਿ ਕਾਂਗਰਸ ਨੂੰ 15 ਸੀਟਾਂ ਮਿਲ ਰਹੀਆਂ ਹਨ।
2/4

ਆਮ ਆਦਮੀ ਪਾਰਟੀ ਨੂੰ ਲੈ ਕੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਵਰਕਰ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।
3/4

ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
4/4

ਇਸ ਨੂੰ ਲੈ ਕੇ ਆਪ ਵਰਕਰਾਂ ਵੱਲੋਂ ਵੱਖ-ਵੱਖ ਥਾਈਂ ਭੰਗੜੇ ਪਾ ਕੇ ਲੱਡੂ ਵੰਡ ਕੇ ਤੇ ਨੱਚ ਗਾ ਕੇ ਖੁਸ਼ੀ ਮਨਾਈ ਜਾ ਰਹੀ ਹੈ।
Published at : 10 Mar 2022 03:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
