ਪੜਚੋਲ ਕਰੋ

ਇਕੋ ਪੈਂਟ 'ਚ ਕੱਢੇ 17 ਦਿਨ, ਬਿਨ੍ਹਾਂ ਨਹਾਏ ਟਪਾਇਆ ਸਮਾਂ, ਅਦਾਕਾਰ ਦੀ ਇਸ ਗਲਤੀ ਨੇ 'ਅਲੋਪ' ਹੋਣ ਦਾ ਪਲਾਨ ਕੀਤਾ ਫੇਲ੍ਹ

Disappear : ਗੁਰਚਰਨ ਸਿੰਘ ਸੋਢੀ ਨੇ ਦੱਸਿਆ ਕਿ 25 ਦਿਨ ਘਰੋਂ ਬਾਹਰ ਰਹਿਣ ਕਾਰਨ ਉਨ੍ਹਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਸ ਨੇ ਇਹ ਵੀ ਦੱਸਿਆ ਕਿ ਉਹ ਘਰ ਕਿਉਂ ਪਰਤਿਆ।

1/5
ਪਿੰਕਵਿਲਾ ਨਾਲ ਗੱਲਬਾਤ ਕਰਦਿਆਂ ਸੋਢੀ ਨੇ ਕਿਹਾ ਸੀ, 'ਮੈਂ ਸਭ ਕੁਝ ਰੱਬ 'ਤੇ ਛੱਡ ਦਿੱਤਾ ਸੀ। ਮੇਰਾ ਵਿਸ਼ਵਾਸ ਸੀ ਕਿ ਤੁਸੀਂ ਇਸਨੂੰ ਅੱਗੇ ਲੈ ਜਾ ਸਕਦੇ ਹੋ ਜਾਂ ਇੱਥੇ ਰੁਕ ਸਕਦੇ ਹੋ, ਪਰ ਇਹ ਰੱਬ 'ਤੇ ਨਿਰਭਰ ਕਰਦਾ ਹੈ।

2/5
ਉਸ ਨੇ ਕਿਹਾ, ਸ਼ਿਮਲਾ ਵਿੱਚ ਠੰਢ ਸੀ। ਉਥੇ ਮੈਂ ਫੌਜ ਦੇ ਕੰਬਲ ਨਾਲ ਆਪਣੇ ਆਪ ਨੂੰ ਬਚਾਇਆ। ਇਸ ਦੌਰਾਨ ਮੈਨੂੰ ਭੁੱਖ ਲੱਗੀ ਅਤੇ ਮੈਂ ਇਕ ਜਗ੍ਹਾ ਮੈਗੀ ਖਾਧੀ। ਮੇਰੀ ਗਲਤੀ ਇਹ ਸੀ ਕਿ ਮੈਂ ਉਸ ਦੁਕਾਨਦਾਰ ਨਾਲ ਥੋੜ੍ਹੀ ਜਿਹੀ ਗੱਲਬਾਤ ਕੀਤੀ ਸੀ।

3/5
ਉਸ ਨੇ ਅੱਗੇ ਕਿਹਾ, 'ਦੁਕਾਨਦਾਰ ਨੇ ਮੈਨੂੰ ਪਛਾਣ ਲਿਆ ਅਤੇ ਪੁੱਛਣ ਲੱਗਾ। ਇਸ ਲਈ ਮੈਂ ਕਾਹਲੀ ਵਿੱਚ ਛੱਡ ਕੇ ਬੱਸ ਫੜ ਲਈ। ਬੱਸ ਮੈਨੂੰ ਚੰਡੀਗੜ੍ਹ ਲੈ ਆਈ ਅਤੇ ਮੈਨੂੰ ਵਾਪਸ ਜਾਣਾ ਪਿਆ। ਕਈ ਵਾਰ ਮੈਨੂੰ ਲੱਗਾ ਜਿਵੇਂ ਲੋਕ ਮੈਨੂੰ ਪਛਾਣ ਕੇ ਰੀਲ ਕਰ ਰਹੇ ਹੋਣ।

4/5
ਸੋਢੀ ਨੇ ਕਿਹਾ, 'ਜਦੋਂ ਮੈਂ ਲੁਧਿਆਣਾ ਵਿੱਚ ਜਨਰਲ ਟਿਕਟ ਲੈ ਰਿਹਾ ਸੀ ਤਾਂ ਬਹੁਤ ਸਾਰੇ ਲੋਕਾਂ ਨੂੰ ਰੋਕਿਆ ਗਿਆ ਸੀ। ਮੈਂ ਜਨਰਲ ਡੱਬੇ ਵਿੱਚ ਜਾ ਕੇ ਸੌਂਦਾ ਸੀ। ਜਨਰਲ ਡੱਬਿਆਂ ਵਿੱਚ ਟਿਕਟਾਂ ਚੈੱਕ ਕਰਨ ਵਾਲੇ ਟੀਸੀ ਵੀ ਬਹੁਤ ਘੱਟ ਆਉਂਦੇ ਸਨ।

5/5
ਸੋਢੀ ਨੇ ਦੱਸਿਆ ਕਿ ਇਸ ਦੌਰਾਨ ਉਸਨੇ 17 ਦਿਨਾਂ ਤੱਕ ਇਹੀ ਟਰਾਊਜ਼ਰ ਪਹਿਨਿਆ ਸੀ। ਉਹ ਬਿਨਾਂ ਇਸ਼ਨਾਨ ਕੀਤੇ ਦਿਨ ਕੱਟਦਾ ਸੀ। ਕਈ ਵਾਰ ਗਿੱਲੇ ਕੱਪੜੇ ਵੀ ਪਹਿਨ ਲਏ। ਉਸ ਨੇ ਬੱਸ ਅੱਡਿਆਂ ਅਤੇ ਰੇਲਵੇ ਪਲੇਟਫਾਰਮਾਂ 'ਤੇ ਰਾਤਾਂ ਕੱਟੀਆਂ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget