ਪੜਚੋਲ ਕਰੋ

Aamna Sharif: ਆਮਨਾ ਸ਼ਰੀਫ ਦੀ ਸਾਦਗੀ ਦੇਖ ਕੇ ਪ੍ਰਸ਼ੰਸਕ ਹੋਏ ਜ਼ਖਮੀ, ਤਸਵੀਰਾਂ ਦੇਖ ਕੇ ਉੱਡ ਗਏ ਹੋਸ਼

Aamna Sharif Pics: ਅਦਾਕਾਰਾ ਆਮਨਾ ਸ਼ਰੀਫ ਨੇ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾ ਲਈ ਹੈ। ਉਸ ਨੇ ਟੀਵੀ ਸੀਰੀਅਲ 'ਕਹੀਂ ਤੋ ਹੋਗਾ' 'ਚ 'ਕਸ਼ਿਸ਼' ਦਾ ਕਿਰਦਾਰ ਨਿਭਾਇਆ ਸੀ। ਅੱਜ ਤੱਕ ਲੋਕ ਉਸ ਨੂੰ ਕਸ਼ਿਸ਼ ਦੇ ਨਾਂ ਨਾਲ ਜਾਣਦੇ ਹਨ।

Aamna Sharif

1/7
ਅਦਾਕਾਰਾ ਆਮਨਾ ਸ਼ਰੀਫ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੀਆਂ ਖੂਬਸੂਰਤ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ।

2/7
ਆਮਨਾ ਸ਼ਰੀਫ ਆਪਣੀ ਬੋਲਡ ਇਮੇਜ ਲਈ ਜਾਣੀ ਜਾਂਦੀ ਹੈ। ਪਰ ਉਸ ਦੀ ਸਾਦਗੀ ਵੀ ਪ੍ਰਸ਼ੰਸਕਾਂ ਨੂੰ ਜ਼ਖ਼ਮੀ ਕਰ ਰਹੀ ਹੈ। ਅਦਾਕਾਰਾ ਨੇ ਆਪਣੀ ਸਾਦਗੀ ਦਾ ਸਬੂਤ ਦਿੰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/7
ਇਨ੍ਹਾਂ ਤਸਵੀਰਾਂ 'ਚ ਫੁੱਲਾਂ ਦੇ ਨਾਲ-ਨਾਲ ਅਦਾਕਾਰਾ ਖੁਦ ਵੀ ਖੂਬਸੂਰਤ ਲੱਗ ਰਹੀ ਹੈ। ਆਪਣੀਆਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ- ਸਾਦਗੀ। ਆਮਨਾ ਦੀ ਸਾਦਗੀ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

4/7
ਸਫੇਦ ਰੰਗ ਦੀ ਸਾੜੀ ਅਤੇ ਮੈਚਿੰਗ ਬਲਾਊਜ਼ ਵਿੱਚ ਅਦਾਕਾਰਾ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਹੈ। ਉਸ ਦੇ ਮੱਥੇ 'ਤੇ ਇੱਕ ਛੋਟੀ ਜਿਹੀ ਬਿੰਦੀ ਅਤੇ ਉਸ ਦੇ ਵਾਲਾਂ 'ਚ ਗੁਲਾਬ ਦਾ ਫੁੱਲ ਉਸ ਨੂੰ ਹੋਰ ਵੀ ਖੂਬਸੂਰਤ ਬਣਾ ਰਿਹਾ ਹੈ।

5/7
ਆਮਨਾ ਦੀ ਸਾਦਗੀ ਦਾ ਜਾਦੂ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਲੇਟੈਸਟ ਫੋਟੋਸ਼ੂਟ 'ਚ ਉਹ ਵੱਖ-ਵੱਖ ਪੋਜ਼ ਦੇ ਕੇ ਆਪਣੇ ਪ੍ਰਸ਼ੰਸਕਾਂ ਨੂੰ ਆਕਰਸ਼ਿਤ ਕਰ ਰਹੀ ਹੈ।

6/7
ਅਭਿਨੇਤਰੀ ਘੱਟੋ-ਘੱਟ ਮੇਕਅਪ, ਹਲਕੇ ਲਿਪ ਸ਼ੇਡ ਅਤੇ ਸਿੰਪਲ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਟਿੱਪਣੀ ਕਰਦੇ ਹੋਏ ਲਿਖਿਆ - ਮੇਰੀ ਪਸੰਦੀਦਾ ਕਸ਼ਿਸ਼

7/7
ਆਮਨਾ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ। ਉਸ ਦਾ ਹਰ ਅੰਦਾਜ਼ ਲੋਕਾਂ ਦੇ ਦਿਲਾਂ ਨੂੰ ਧੜਕਾ ਦਿੰਦਾ ਹੈ। ਵੈਸਟਰਨ ਹੋਵੇ ਜਾਂ ਦੇਸੀ, ਪ੍ਰਸ਼ੰਸਕ ਹਰ ਲੁੱਕ 'ਚ ਉਸ ਦੀਆਂ ਤਸਵੀਰਾਂ 'ਤੇ ਖੁੱਲ੍ਹ ਕੇ ਆਪਣਾ ਪਿਆਰ ਦਿਖਾਉਂਦੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget