ਪੜਚੋਲ ਕਰੋ

Yoga Photos: ਅਭਿਨੇਤਰੀ ਨੇ ਪੂਲ ਸਾਈਡ 'ਤੇ ਟਾਪਲੈੱਸ ਯੋਗਾ ਨਾਲ ਉਡਾਏ ਹੋਸ਼, ਮੁਸ਼ਕਲ ਯੋਗਾਸਨ ਨਾਲ ਦਿੰਦੀ ਕਰੀਨਾ-ਮਲਾਇਕਾ ਨੂੰ ਮਾਤ

Aashka Goradia

1/8
Aashka Goradia Topless Yoga : ਟੀਵੀ ਅਦਾਕਾਰਾ ਆਸ਼ਕਾ ਗੋਰਾਡੀਆ (Aashka Goradia) ਆਪਣੇ ਯੋਗਾ ਨੂੰ ਲੈ ਕੇ ਖ਼ੂਬ ਛਾਈ ਵਿੱਚ ਰਹਿੰਦੀ ਹੈ। ਹੁਣ ਹਾਲ ਹੀ 'ਚ ਆਸ਼ਕਾ ਗੋਰਾਡੀਆ (Aashka Goradia Yoga) ਨੇ ਯੋਗਾ ਕਰਦੇ ਹੋਏ ਪ੍ਰਸ਼ੰਸਕਾਂ ਨਾਲ ਆਪਣੀ ਇੱਕ ਟਾਪਲੈੱਸ ਤਸਵੀਰ ਸ਼ੇਅਰ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

2/8
ਆਸ਼ਕਾ ਗੋਰਾਡੀਆ ਨੇ ਆਪਣੀਆਂ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜ਼ਬਰਦਸਤ ਕੈਪਸ਼ਨ ਵੀ ਦਿੱਤਾ ਹੈ। ਉਨ੍ਹਾਂ ਲਿਖਿਆ,
ਆਸ਼ਕਾ ਗੋਰਾਡੀਆ ਨੇ ਆਪਣੀਆਂ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜ਼ਬਰਦਸਤ ਕੈਪਸ਼ਨ ਵੀ ਦਿੱਤਾ ਹੈ। ਉਨ੍ਹਾਂ ਲਿਖਿਆ, "ਇਹ ਮਜ਼ੇਦਾਰ ਹੈ ਕਿ ਜੋ ਲੋਕ ਤੁਹਾਨੂੰ ਸਭ ਤੋਂ ਘੱਟ ਜਾਣਦੇ ਹਨ ,ਉਹ ਤੁਹਾਡੇ ਬਾਰੇ ਸਭ ਤੋਂ ਵੱਧ ਗੱਲ ਕਰਦੇ ਹਨ। ਜਦੋਂ ਉਹ ਸੋਚਦੇ ਹਨ ਕਿ ਤੁਸੀਂ ਅਣਜਾਣ ਹੋ ਤਾਂ ਇਕਦਮ ਮਜ਼ੇਦਾਰ ਹੁੰਦਾ ਹੈ। ਮੇਰੇ ਪੈਰ ਅਸਮਾਨ ਵਿੱਚ ਹਨ ਅਤੇ ਮੇਰਾ ਸਿਰ ਜ਼ਮੀਨ 'ਤੇ ਹੈ। ਇਸ ਪੂਰੇ ਜੀਵਨ ਲਈ ਮੇਰੀ ਪਿੱਠ ਬਹੁਤ ਮਜ਼ਬੂਤ ਹੈ...ਇਸ ਲਈ ਗੱਲ ਕਰਨ ਵਾਲਿਓ/ਨਫ਼ਰਤ ਕਰਨ ਵਾਲਿਓ ਨੂੰ ਇਹ ਕਰਨ ਲਈ ਜੀਵਨ ਮਿਲਦਾ ਰਹੇ।
3/8
ਇਸ ਤਸਵੀਰ 'ਚ ਆਸ਼ਕਾ ਗੋਰਾਡੀਆ (Aashka Goradia Swimsuit) ਸੂਟ 'ਚ ਨਜ਼ਰ ਆ ਰਹੀ ਹੈ। ਉਸ ਨੂੰ ਸਮੁੰਦਰ ਕਿਨਾਰੇ ਯੋਗਾ ਕਰਦੇ ਦੇਖਿਆ ਜਾ ਸਕਦਾ ਹੈ।

4/8
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਆਸ਼ਕਾ ਗੋਰਾਡੀਆ ਨੇ ਆਪਣੀ ਟੌਪਲੈੱਸ ਯੋਗਾ ਤਸਵੀਰ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ। ਸਗੋਂ ਆਸ਼ਕਾ ਗੋਰਾਡੀਆ ਅਕਸਰ ਅਜਿਹੇ ਕਰਤੱਵ ਕਰਦੀ ਨਜ਼ਰ ਆਉਂਦੀ ਰਹਿੰਦੀ ਹੈ।

5/8
ਆਸ਼ਕਾ ਗੋਰਾਡੀਆ ਵੀ ਆਪਣੇ ਪਤੀ ਨਾਲ ਸ਼ਾਨਦਾਰ ਯੋਗਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਆਸ਼ਕਾ ਗੋਰਾਡੀਆ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਉਹ ਫਿਟਨੈੱਸ ਦੇ ਮਾਮਲੇ 'ਚ ਵੀ ਕਰੀਨਾ ਅਤੇ ਮਲਾਇਕਾ ਨੂੰ ਸਖਤ ਟੱਕਰ ਦਿੰਦੀ ਹੈ।

6/8
ਆਸ਼ਕਾ ਗੋਰਾਡੀਆ ਨੂੰ ਸਮੁੰਦਰ ਕਿਨਾਰੇ ਖੁੱਲ੍ਹੇ ਅਸਮਾਨ ਹੇਠ ਯੋਗਾ ਕਰਨਾ ਸਭ ਤੋਂ ਵੱਧ ਪਸੰਦ ਹੈ।

7/8
ਆਸ਼ਕਾ ਗੋਰਾਡੀਆ (Aashka Goradia) ਆਪਣੀ ਲੁੱਕ ਤੇ ਫਿਟਨੈੱਸ ਲਈ ਜਾਣੀ ਜਾਂਦੀ ਹੈ।

8/8
ਇਹ ਸਾਰੀਆਂ ਤਸਵੀਰਾਂ ਆਸ਼ਕਾ ਗੋਰਾਡੀਆ ਦੇ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਥਾਵਾਂ 'ਤੇ ਵਰ੍ਹੇਗਾ ਜ਼ੋਰਦਾਰ ਮੀਂਹ, ਹਿਮਾਚਲ ਦੀਆਂ 60 ਸੜਕਾਂ ਬੰਦ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Suspicious Men in BSF Uniform: ਪਠਾਨਕੋਟ 'ਚ ਫੌਜ ਦੀ ਵਰਦੀ ਵਿੱਚ ਦਿਖੇ ਤਿੰਨ ਵਿਅਕਤੀਆਂ ਦੀ ਹੋਈ ਪਛਾਣ, BSF ਨੇ ਕੀਤਾ ਵੱਡਾ ਖੁਲਾਸਾ 

Kotkapura Goli Kand: ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 15 ਦਿਨਾਂ 'ਚ ਮੰਨਣਾ ਪਵੇਗਾ ਆਹ ਹੁਕਮ

Embed widget