ਵੈਸਟਰਨ ਆਊਟਫਿੱਟ 'ਚ Charu Asopa ਲੱਗਦੀ ਬੇਹੱਦ ਖੂਬਸੂਰਤ, ਤਸਵੀਰਾਂ ਦੇਖ ਹਾਰ ਬੈਠੋਗੇ ਦਿਲ

ਚਾਰੂ ਅਸੋਪਾ

1/8
ਚਾਰੂ ਅਸੋਪਾ ਨੂੰ ਟੀਵੀ ਦੀਆਂ ਮਸ਼ਹੂਰ ਅਦਾਕਾਰਾਂ ਵਿੱਚ ਗਿਣਿਆ ਜਾਂਦਾ ਹੈ ਪਰ ਇਨ੍ਹੀਂ ਦਿਨੀਂ ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਬਣੀ ਹੋਈ ਹੈ।
2/8
ਪਿਛਲੇ ਕੁਝ ਦਿਨਾਂ ਤੋਂ ਖਬਰਾਂ ਆ ਰਹੀਆਂ ਹਨ ਕਿ ਚਾਰੂ ਅਸੋਪਾ ਤੇ ਉਨ੍ਹਾਂ ਦੇ ਪਤੀ ਰਾਜੀਵ ਸੇਨ ਵਿਚਾਲੇ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ।
3/8
ਲੇਟੈਸਟ ਮੀਡੀਆ ਰਿਪੋਰਟਾਂ ਮੁਤਾਬਕ ਚਾਰੂ ਅਸੋਪਾ ਅਤੇ ਰਾਜੀਵ ਸੇਨ ਇੱਕ ਦੂਜੇ ਤੋਂ ਤਲਾਕ ਲੈਣਾ ਚਾਹੁੰਦੇ ਹਨ। ਦੋਵਾਂ ਨੇ ਇਕ-ਦੂਜੇ 'ਤੇ ਗੰਭੀਰ ਦੋਸ਼ ਵੀ ਲਗਾਏ ਹਨ।
4/8
ਚਾਰੂ ਅਸੋਪਾ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪਤੀ 'ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਰਾਜੀਵ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਪਤਨੀ ਦੇ ਪਹਿਲੇ ਵਿਆਹ ਬਾਰੇ ਨਹੀਂ ਪਤਾ ਸੀ।
5/8
ਹਾਲਾਂਕਿ ਰਾਜੀਵ ਸੇਨ ਨੇ ਹਾਲ ਹੀ 'ਚ ਕਿਹਾ ਹੈ ਕਿ ਉਹ ਆਪਣੀ ਬੇਟੀ ਗਿਆਨਾ ਦੇ ਕਾਰਨ ਇਸ ਰਿਸ਼ਤੇ ਨੂੰ ਮੌਕਾ ਦੇਣਾ ਚਾਹੁੰਦੇ ਹਨ।
6/8
ਇਸ ਤੋਂ ਇਲਾਵਾ ਚਾਰੂ ਅਸੋਪਾ ਆਪਣੀ ਫਿਟਨੈੱਸ ਦਾ ਖਾਸ ਧਿਆਨ ਰੱਖਦੀ ਹੈ।
7/8
ਅਦਾਕਾਰਾ ਦੀਆਂ ਤਸਵੀਰਾਂ ਨੂੰ ਦੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਕਿੰਨੀ ਫਿਟਨੈੱਸ ਫ੍ਰੀਕ ਹੈ।
8/8
ਚਾਰੂ ਅਸੋਪਾ ਇਨ੍ਹੀਂ ਦਿਨੀਂ ਕਿਸੇ ਵੀ ਸ਼ੋਅ 'ਚ ਨਜ਼ਰ ਨਹੀਂ ਆਉਂਦੀ ਪਰ ਉਹ ਯੂ-ਟਿਊਬ ਲਈ ਕੰਟੈਂਟ ਕ੍ਰਿਏਟ ਕਰਦੀ ਰਹਿੰਦੀ ਹੈ।
Sponsored Links by Taboola