ਪੜਚੋਲ ਕਰੋ
ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਅਦਾਕਾਰਾ ਸ਼ਿਵਾਂਗੀ ਜੋਸ਼ੀ, ਯੈਲੋ ਸਾੜੀ 'ਚ ਚਲਾਇਆ ਹੁਸਨ ਦਾ ਜਾਦੂ
ਸ਼ਿਵਾਂਗੀ ਜੋਸ਼ੀ
1/7

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਸ਼ਿਵਾਂਗੀ ਜੋਸ਼ੀ ਦੀ ਜ਼ਬਰਦਸਤ ਫੈਨ ਫੌਲੋਇੰਗ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਕੁਝ ਸਮਾਂ ਪਹਿਲਾਂ, ਅਦਾਕਾਰਾ ਨੇ ਯੈਲੋ ਸਾੜੀ ਵਿੱਚ ਆਪਣੀਆਂ ਸਾਰੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/7

ਇਨ੍ਹਾਂ ਤਸਵੀਰਾਂ 'ਚ ਸ਼ਿਵਾਂਗੀ ਪੂਰੀ ਤਰ੍ਹਾਂ ਟ੍ਰਡੀਸ਼ਨਲ ਲੁੱਕ 'ਚ ਨਜ਼ਰ ਆ ਰਹੀ ਹੈ। ਓਵਰਆਲ ਲੁੱਕ ਦੀ ਗੱਲ ਕਰੀਏ ਤਾਂ ਉਹ ਪੀਲੇ ਰੰਗ ਦੀ ਸਾੜ੍ਹੀ 'ਚ ਵੱਡੀਆਂ ਝੁਮਕਿਆਂ ਤੇ ਟਾਈਟ ਬੰਨ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।
Published at : 17 May 2022 02:20 PM (IST)
ਹੋਰ ਵੇਖੋ





















