Election 2024 Exit Polls
(Source: Dainik Bhaskar)
ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਅਦਾਕਾਰਾ ਸ਼ਿਵਾਂਗੀ ਜੋਸ਼ੀ, ਯੈਲੋ ਸਾੜੀ 'ਚ ਚਲਾਇਆ ਹੁਸਨ ਦਾ ਜਾਦੂ
ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਸ਼ਿਵਾਂਗੀ ਜੋਸ਼ੀ ਦੀ ਜ਼ਬਰਦਸਤ ਫੈਨ ਫੌਲੋਇੰਗ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਕੁਝ ਸਮਾਂ ਪਹਿਲਾਂ, ਅਦਾਕਾਰਾ ਨੇ ਯੈਲੋ ਸਾੜੀ ਵਿੱਚ ਆਪਣੀਆਂ ਸਾਰੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
Download ABP Live App and Watch All Latest Videos
View In Appਇਨ੍ਹਾਂ ਤਸਵੀਰਾਂ 'ਚ ਸ਼ਿਵਾਂਗੀ ਪੂਰੀ ਤਰ੍ਹਾਂ ਟ੍ਰਡੀਸ਼ਨਲ ਲੁੱਕ 'ਚ ਨਜ਼ਰ ਆ ਰਹੀ ਹੈ। ਓਵਰਆਲ ਲੁੱਕ ਦੀ ਗੱਲ ਕਰੀਏ ਤਾਂ ਉਹ ਪੀਲੇ ਰੰਗ ਦੀ ਸਾੜ੍ਹੀ 'ਚ ਵੱਡੀਆਂ ਝੁਮਕਿਆਂ ਤੇ ਟਾਈਟ ਬੰਨ 'ਚ ਬਹੁਤ ਖੂਬਸੂਰਤ ਲੱਗ ਰਹੀ ਹੈ।
ਸ਼ਿਵਾਂਗੀ ਜੋਸ਼ੀ ਦੇ ਇਸ ਲੁੱਕ ਦੀ ਉਨ੍ਹਾਂ ਦੇ ਫੈਨਜ਼ ਖੂਬ ਤਾਰੀਫ ਕਰ ਰਹੇ ਹਨ। ਸ਼ੇਅਰ ਕਰਨ ਦੇ ਨਾਲ ਹੀ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
ਸ਼ਿਵਾਂਗੀ ਜੋਸ਼ੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੰਸਟਾਗ੍ਰਾਮ 'ਤੇ ਆਪਣੀਆਂ ਫੋਟੋਆਂ ਵੀਡੀਓਜ਼ ਸ਼ੇਅਰ ਕਰਕੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
ਇਨ੍ਹੀਂ ਦਿਨੀਂ ਸ਼ਿਵਾਂਗੀ 'ਬਾਲਿਕਾ ਵਧੂ' 'ਚ ਨਜ਼ਰ ਆ ਰਹੀ ਹੈ। ਇਸ ਸ਼ੋਅ 'ਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਸ਼ਿਵਾਂਗੀ ਨੇ ਟੀਵੀ ਸ਼ੋਅ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਘਰ-ਘਰ ਵਿੱਚ ਪਛਾਣ ਬਣਾਈ।
ਟੀਵੀ ਸ਼ੋਅ ਤੋਂ ਇਲਾਵਾ ਸ਼ਿਵਾਂਗੀ ਕਈ ਮਿਊਜ਼ਿਕ ਵੀਡੀਓਜ਼ 'ਚ ਵੀ ਨਜ਼ਰ ਆ ਚੁੱਕੀ ਹੈ।