Aditi Rao Hydari Pics: ਪਰਪਲ ਆਊਟਫਿਟ 'ਚ ਅਦਿਤੀ ਰਾਵ ਹੈਦਰੀ ਦਾ ਦਿਖਿਆ ਸਟਨਿੰਗ ਲੁੱਕ, ਚਿਹਰੇ ਦੇ ਨੂਰ ਨੂੰ ਦੇਖ ਕਿਤੇ ਤੁਸੀਂ ਵੀ ਨਾ ਹੋ ਜਾਓ ਦੀਵਾਨੇ!
ਬਾਲੀਵੁੱਡ ਅਦਾਕਾਰਾ ਅਦਿਤੀ ਰਾਓ ਹੈਦਰੀ ਦਾ ਨਾਂ ਇੰਡਸਟਰੀ ਦੀਆਂ ਖੂਬਸੂਰਤ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਅਦਿਤੀ ਹਮੇਸ਼ਾ ਆਪਣੇ ਗਲੈਮਰਸ ਅੰਦਾਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।
Download ABP Live App and Watch All Latest Videos
View In Appਅਦਿਤੀ ਰਾਓ ਹੈਦਰੀ ਦੇ ਪ੍ਰਸ਼ੰਸਕਾਂ ਦੀ ਸੂਚੀ ਬਹੁਤ ਲੰਬੀ ਹੈ, ਜਿਸ ਕਾਰਨ ਅਦਿਤੀ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀਆਂ ਹਨ।
ਅਦਿਤੀ ਰਾਓ ਹੈਦਰੀ ਭਾਵੇਂ ਹੀ ਫਿਲਮਾਂ 'ਚ ਘੱਟ ਨਜ਼ਰ ਆਵੇ ਪਰ ਅਦਾਕਾਰਾ ਮਾਡਲਿੰਗ ਦੀ ਦੁਨੀਆ 'ਚ ਕਾਫੀ ਐਕਟਿਵ ਰਹਿੰਦੀ ਹੈ।
ਅਦਿਤੀ ਰਾਓ ਹੈਦਰੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਡਿਸੈਂਟ ਲੁੱਕ ਨਜ਼ਰ ਆ ਰਿਹਾ ਹੈ।
ਇਨ੍ਹਾਂ ਤਾਜ਼ਾ ਤਸਵੀਰਾਂ 'ਚ ਅਦਿਤੀ ਰਾਓ ਹੈਦਰੀ ਪਰਪਲ ਕਲਰ ਦੇ ਪਹਿਰਾਵੇ 'ਚ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
ਅਦਿਤੀ ਰਾਓ ਹੈਦਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।