ਪੜਚੋਲ ਕਰੋ

ਕਰੀਨਾ ਕਪੂਰ ਤੇ ਅਨੁਸ਼ਕਾ ਤੋਂ ਬਾਅਦ ਇਹ ਬਾਲੀਵੁੱਡ ਐਕਟਰਸ ਦੇਣ ਵਾਲੀ ਬੱਚੇ ਨੂੰ ਜਨਮ, ਬਿਕਨੀ 'ਚ ਬੇਬੀ ਬੰਪ ਕੀਤਾ ਫਲੌਂਟ

Gallery_1

1/6
ਅਦਾਕਾਰਾ ਕਰੀਨਾ ਕਪੂਰ ਖਾਨ ਤੇ ਅਨੁਸ਼ਕਾ ਸ਼ਰਮਾ ਤੋਂ ਬਾਅਦ ਹੁਣ ਬਾਲੀਵੁੱਡ ਅਭਿਨੇਤਰੀ ਲੀਜ਼ਾ ਹੇਡਨ ਬਹੁਤ ਜਲਦੀ ਹੀ ਆਪਣੇ ਤੀਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਅਜਿਹੀ ਸਥਿਤੀ ਵਿੱਚ ਲੀਜ਼ਾ ਨੇ ਬੇਬੀ ਬੰਪ ਨੂੰ ਫਲੌਂਟ ਕਰਦੇ ਹੋਏ ਫੈਨਜ਼ ਨਾਲ ਇੰਸਟਾਗ੍ਰਾਮ ਉੱਤੇ ਕੁਝ ਖਾਸ ਫੋਟੋਆਂ ਸਾਂਝੀਆਂ ਕੀਤੀਆਂ ਹਨ।

2/6
ਇਨ੍ਹਾਂ ਤਾਜ਼ਾ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਲੀਜ਼ਾ ਬੀਚ ਤੇ ਬਿਕਨੀ ਪਹਿਨੇ ਹੋਏ ਆਪਣਾ ਬੇਬੀ ਬੰਪ ਫਲੌਂਟ ਕਰ ਰਹੀ ਹੈ।

3/6
ਜੇ ਤੁਸੀਂ ਲੀਜ਼ਾ ਦੇ ਇੰਸਟਾਗ੍ਰਾਮ ਨੂੰ ਵੇਖਦੇ ਹੋ, ਤਾਂ ਇੱਥੇ ਉਸ ਨੇ ਬਿਕਨੀ ਵਿੱਚ ਬੇਬੀ ਬੰਪ ਨੂੰ ਫਲੌਂਟ ਕਰਦੇ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਹੈ।

4/6
ਤਸਵੀਰਾਂ ਵਿੱਚ ਲੀਜ਼ਾ ਬੇਹੱਦ ਖੂਬਸੂਰਤ ਅੰਦਾਜ਼ ਵਿੱਚ ਬੇਬੀ ਬੰਪ ਫਲੌਂਟ ਕਰਦੀ ਨਜ਼ਰ ਆ ਰਹੀ ਹੈ। ਫੈਨਸ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਖੂਬ ਲਾਇਕ ਤੇ ਕੌਮੈਂਟ ਕਰ ਰਹੇ ਹਨ।

5/6
ਇਸ ਤੋਂ ਪਹਿਲਾਂ, ਲੀਜ਼ਾ ਨੇ ਆਪਣੇ ਜੀਨਜ਼ ਦੇ ਬਟਨ ਖੋਲ੍ਹਕੇ ਬੇਬੀ ਬੰਪ ਨੂੰ ਫਲੌਂਟ ਕੀਤਾ ਸੀ। ਇਸ ਦੇ ਨਾਲ ਹੀ ਕੈਪਸ਼ਨ ਵਿਚ ਉਸ ਨੇ ਇਕ ਲੜਕੀ ਦੇ ਰੂਪ ਵਿਚ ਆਪਣੇ ਬੱਚੇ ਦੇ ਲਿੰਗ ਬਾਰੇ ਵੀ ਦੱਸਿਆ ਸੀ।

6/6
ਫੈਨਜ਼ ਲੀਜ਼ਾ ਦੇ ਇਸ ਬੇਬਾਕ ਅੰਦਾਜ਼ ਨੂੰ ਬੇਹੱਦ ਪਸੰਦ ਕਰ ਰਹੇ ਹਨ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੀਜ਼ਾ ਦੇ ਦੋ ਬੇਟੇ ਹਨ। (Photo Credit: @lisahaydon instagram)

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget