ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਵਿਆਹ ਤੋਂ ਬਾਅਦ ਯਾਮੀ ਨੇ ਸ਼ੇਅਰ ਕੀਤੀ ਬੇਹੱਦ ਪਿਆਰੀ ਫੋਟੋ, ਫੈਨਸ ਦੱਸ ਰਹੇ ਦੁਨੀਆ ਦੀ ਸਭ ਤੋਂ ਖੂਬਸੂਰਤ ਦੁਲਹਨ
yami_gautam
1/5
![ਅਭਿਨੇਤਰੀ ਯਾਮੀ ਗੌਤਮ ਨੇ ਵਿਆਹ ਨਿਰਦੇਸ਼ਕ ਆਦਿਤਿਆ ਧਾਰ ਨਾਲ ਕਰਵਾਇਆ ਹੈ। ਵਿਆਹ ਤੋਂ ਬਾਅਦ ਤੋਂ ਹੀ ਯਾਮੀ ਸੋਸ਼ਲ ਮੀਡੀਆ 'ਤੇ ਲਗਾਤਾਰ ਛਾਈ ਹੋਈ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਜ਼ਬਰਦਸਤ ਵਾਇਰਲ ਹੋ ਰਹੀਆਂ ਹਨ ਅਤੇ ਲੋਕ ਉਸ ਦੀ ਖੂਬਸੂਰਤੀ ਦੀ ਪ੍ਰਸ਼ੰਸਾ ਕਰਦੇ ਨਹੀਂ ਥੱਕ ਰਹੇ।](https://cdn.abplive.com/imagebank/default_16x9.png)
ਅਭਿਨੇਤਰੀ ਯਾਮੀ ਗੌਤਮ ਨੇ ਵਿਆਹ ਨਿਰਦੇਸ਼ਕ ਆਦਿਤਿਆ ਧਾਰ ਨਾਲ ਕਰਵਾਇਆ ਹੈ। ਵਿਆਹ ਤੋਂ ਬਾਅਦ ਤੋਂ ਹੀ ਯਾਮੀ ਸੋਸ਼ਲ ਮੀਡੀਆ 'ਤੇ ਲਗਾਤਾਰ ਛਾਈ ਹੋਈ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਜ਼ਬਰਦਸਤ ਵਾਇਰਲ ਹੋ ਰਹੀਆਂ ਹਨ ਅਤੇ ਲੋਕ ਉਸ ਦੀ ਖੂਬਸੂਰਤੀ ਦੀ ਪ੍ਰਸ਼ੰਸਾ ਕਰਦੇ ਨਹੀਂ ਥੱਕ ਰਹੇ।
2/5
![ਯਾਮੀ ਗੌਤਮ ਨੇ 4 ਜੂਨ ਨੂੰ ਆਪਣੇ ਵਿਆਹ ਦੀ ਖਬਰ ਨਾਲ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ। ਵਿਆਹ ਤੋਂ ਬਾਅਦ, ਯਾਮੀ ਆਪਣੇ ਸੋਸ਼ਲ ਮੀਡੀਆ ਰਾਹੀਂ ਵਿਆਹ ਦੀਆਂ ਨਵੀਆਂ ਤਸਵੀਰਾਂ ਹਮੇਸ਼ਾ ਫੈਨਸ ਨਾਲ ਸ਼ੇਅਰ ਕਰ ਰਹੀ ਹੈ।](https://cdn.abplive.com/imagebank/default_16x9.png)
ਯਾਮੀ ਗੌਤਮ ਨੇ 4 ਜੂਨ ਨੂੰ ਆਪਣੇ ਵਿਆਹ ਦੀ ਖਬਰ ਨਾਲ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ। ਵਿਆਹ ਤੋਂ ਬਾਅਦ, ਯਾਮੀ ਆਪਣੇ ਸੋਸ਼ਲ ਮੀਡੀਆ ਰਾਹੀਂ ਵਿਆਹ ਦੀਆਂ ਨਵੀਆਂ ਤਸਵੀਰਾਂ ਹਮੇਸ਼ਾ ਫੈਨਸ ਨਾਲ ਸ਼ੇਅਰ ਕਰ ਰਹੀ ਹੈ।
3/5
![ਕੱਲ੍ਹ ਉਸਨੇ ਆਪਣੇ ਜੈਮਾਲਾ ਦੀਆਂ ਕੁਝ ਅਣਵੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਹੁਣ ਯਾਮੀ ਨੇ ਆਪਣੀ ਇਕ ਹੋਰ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ।](https://cdn.abplive.com/imagebank/default_16x9.png)
ਕੱਲ੍ਹ ਉਸਨੇ ਆਪਣੇ ਜੈਮਾਲਾ ਦੀਆਂ ਕੁਝ ਅਣਵੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਹੁਣ ਯਾਮੀ ਨੇ ਆਪਣੀ ਇਕ ਹੋਰ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ।
4/5
![ਇਸ ਫੋਟੋ ਵਿਚ ਯਾਮੀ ਨੇ ਇਕ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ 'ਤੇ ਮਾਂਗ 'ਚ ਸਿੰਦੂਰ, ਲਾਲ ਬਿੰਦੀ ਅਤੇ ਸੋਨੇ ਦੇ ਗਹਿਣਿਆਂ ਨੇ ਉਸ ਦੇ ਬ੍ਰਾਈਡਲ ਲੁੱਕ ਨੂੰ ਪੂਰਾ ਕੀਤਾ ਹੈ।](https://cdn.abplive.com/imagebank/default_16x9.png)
ਇਸ ਫੋਟੋ ਵਿਚ ਯਾਮੀ ਨੇ ਇਕ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ, ਜਿਸ 'ਤੇ ਮਾਂਗ 'ਚ ਸਿੰਦੂਰ, ਲਾਲ ਬਿੰਦੀ ਅਤੇ ਸੋਨੇ ਦੇ ਗਹਿਣਿਆਂ ਨੇ ਉਸ ਦੇ ਬ੍ਰਾਈਡਲ ਲੁੱਕ ਨੂੰ ਪੂਰਾ ਕੀਤਾ ਹੈ।
5/5
![ਯਾਮੀ ਦੀ ਇਸ ਫੋਟੋ 'ਤੇ ਸੇਲੇਬਜ਼ ਕਾਫੀ ਕਮੈਂਟ ਕਰ ਰਹੇ ਹਨ। ਇਸਦੇ ਨਾਲ ਹੀ ਉਸ ਦੇ ਫੈਨਸ ਵੀ ਕਮੈਂਟ ਕਰ ਰਹੇ ਹਨ ਅਤੇ ਅਭਿਨੇਤਰੀ ਨੂੰ ਸਭ ਤੋਂ ਖੂਬਸੂਰਤ ਦੁਲਹਨ ਕਹਿ ਰਹੇ ਹਨ। ਯਾਮੀ ਨੇ ਵਿਆਹ ਦੀਆਂ ਹੋਰ ਰਸਮਾਂ ਦੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।](https://cdn.abplive.com/imagebank/default_16x9.png)
ਯਾਮੀ ਦੀ ਇਸ ਫੋਟੋ 'ਤੇ ਸੇਲੇਬਜ਼ ਕਾਫੀ ਕਮੈਂਟ ਕਰ ਰਹੇ ਹਨ। ਇਸਦੇ ਨਾਲ ਹੀ ਉਸ ਦੇ ਫੈਨਸ ਵੀ ਕਮੈਂਟ ਕਰ ਰਹੇ ਹਨ ਅਤੇ ਅਭਿਨੇਤਰੀ ਨੂੰ ਸਭ ਤੋਂ ਖੂਬਸੂਰਤ ਦੁਲਹਨ ਕਹਿ ਰਹੇ ਹਨ। ਯਾਮੀ ਨੇ ਵਿਆਹ ਦੀਆਂ ਹੋਰ ਰਸਮਾਂ ਦੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
Published at : 08 Jun 2021 01:52 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)