ਪੜਚੋਲ ਕਰੋ

ਮਰਡਰ ਮਿਸਟ੍ਰੀ ਤੋਂ ਅਫੇਅਰ ਤੱਕ, ਅਜੈ ਦੇਵਗਨ ਦੀ ਰੁਦਰ ਜਿਹੀਆਂ ਇਹ ਸਾਈਕੋ ਥ੍ਰਿਲਰ ਵੈੱਬ ਸੀਰੀਜ਼ ਕਰਨਗੀਆਂ ਧਮਾਲ ਐਂਟਰਟੇਨਮੈਂਟ

ਵੈੱਬ ਸੀਰੀਜ਼

1/9
ਜੇਕਰ ਤੁਸੀਂ ਸਾਈਕੋ ਥ੍ਰਿਲਰ ਫਿਲਮਾਂ ਅਤੇ ਵੈੱਬ ਸੀਰੀਜ਼ ਦੇ ਸ਼ੌਕੀਨ ਹੋ, ਤਾਂ ਇਸ ਹਫਤੇ ਦੇ ਅੰਤ 'ਚ ਅਜੇ ਦੇਵਗਨ ਦੀ 'ਰੁਦਰ' ਤੋਂ ਲੈ ਕੇ 'ਅਥਿਰਨ' ਤੱਕ, ਤੁਸੀਂ ਇਨ੍ਹਾਂ ਫਿਲਮਾਂ ਅਤੇ ਸੀਰੀਜ਼ਾਂ ਨਾਲ ਆਪਣਾ ਮਨੋਰੰਜਨ ਕਰ ਸਕਦੇ ਹੋ।

2/9
ਬੇਦਾਦ ਇੱਕ ਸਾਈਕੋ ਥ੍ਰਿਲਰ ਵੈੱਬ ਸੀਰੀਜ਼ ਹੈ। ਇਸ ਸੀਰੀਜ਼ ਦੀ ਕਹਾਣੀ ਸਸਪੈਂਸ ਨਾਲ ਭਰੀ ਹੋਈ ਹੈ। ਸਾਲ 2021 'ਚ ਰਿਲੀਜ਼ ਹੋਈ ਇਸ ਸੀਰੀਜ਼ 'ਚ ਉਨ੍ਹਾਂ ਲੋਕਾਂ ਦੀ ਕਹਾਣੀ ਦਿਖਾਈ ਗਈ ਹੈ, ਜੋ ਸਮਾਜ 'ਚ ਇੱਜ਼ਤ ਦਾ ਮੁਖੌਟਾ ਪਹਿਨਦੇ ਹਨ ਪਰ ਉਨ੍ਹਾਂ ਦੀ ਅਸਲੀਅਤ ਕੁਝ ਹੋਰ ਹੈ। ਇਸ ਸੀਰੀਜ਼ ਨੂੰ ਟਾਕੀਜ਼ ਓਟੀਟੀ ਪਲੇਟਫਾਰਮ 'ਤੇ ਦੇਖਿਆ ਜਾ ਸਕਦਾ ਹੈ।

3/9
Silence Can ou Hear it ? ਇੱਕ ਸਾਈਕੋ ਸਸਪੈਂਸ ਥ੍ਰਿਲਰ ਫਿਲਮ ਹੈ। ਮਰਡਰ ਮਿਸਟ੍ਰੀ 'ਤੇ ਆਧਾਰਿਤ ਸੀਰੀਜ਼ 'ਚ ਜ਼ਬਰਦਸਤ ਥ੍ਰਿੱਲ ਦੇਖਨ ਨੂੰ ਮਿਲਦਾ ਹੈ। ਫਿਲਮ 'ਚ ਪ੍ਰਾਚੀ ਦੇਸਾਈ ਅਤੇ ਮਨੋਜ ਵਾਜਪਾਈ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਫਿਲਮ ਨੂੰ Zee5 OTT ਪਲੇਟਫਾਰਮ 'ਤੇ ਦੇਖਿਆ ਜਾ ਸਕਦਾ ਹੈ।

4/9
ਸਾਊਥ ਸਾਈਕੋ ਥ੍ਰਿਲਰ ਫਿਲਮ 'ਚ ਸਾਈ ਪੱਲਵੀ ਅਤੇ ਫਹਾਦ ਫਾਜ਼ਿਲ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦੀ ਕਹਾਣੀ ਅਤੇ ਐਕਸ਼ਨ ਜ਼ਬਰਦਸਤ ਹੈ। ਫਿਲਮ ਨੂੰ OTT ਪਲੇਟਫਾਰਮ Disney Plus Hotstar 'ਤੇ ਦੇਖਿਆ ਜਾ ਸਕਦਾ ਹੈ।

5/9
ਰੁਦਰ ਇੱਕ ਸਸਪੈਂਸ ਥ੍ਰਿਲਰ ਮਰਡਰ ਮਿਸਟ੍ਰੀ ਸੀਰੀਜ਼ ਹੈ। ਅਜੇ ਦੇਵਗਨ ਇਸ ਸੀਰੀਜ਼ ਨਾਲ ਆਪਣਾ OTT ਡੈਬਿਊ ਕਰ ਰਹੇ ਹਨ। ਸੀਰੀਜ਼ ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਦੇਖਿਆ ਜਾ ਸਕਦਾ ਹੈ।

6/9
ਰਾਮ ਗੋਪਾਲ ਵਰਮਾ ਨਿਰਦੇਸ਼ਿਤ ਫਿਲਮ 'ਕੌਨ' ਇੱਕ ਸਾਈਕੋ ਸਸਪੈਂਸ ਥ੍ਰਿਲਰ ਫਿਲਮ ਹੈ। ਇਸ ਫਿਲਮ 'ਚ ਉਰਮਿਲਾ ਮਾਤੋਂਡਕਰ ਅਤੇ ਮਨੋਜ ਵਾਜਪਾਈ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਇਸ ਫਿਲਮ ਨੂੰ ਯੂਟਿਊਬ 'ਤੇ ਦੇਖਿਆ ਜਾ ਸਕਦਾ ਹੈ।

7/9
ਬਿਸਾਤ ਵੈੱਬ ਸੀਰੀਜ਼ ਮਰਡਰ ਮਿਸਟਰੀ 'ਤੇ ਆਧਾਰਿਤ ਹੈ। ਵਿਕਰਮ ਭੱਟ ਨਿਰਦੇਸ਼ਿਤ ਵੈੱਬ ਸੀਰੀਜ਼ ਨੂੰ OTT ਪਲੇਟਫਾਰਮ MX ਪਲੇਅਰ 'ਤੇ ਦੇਖਿਆ ਜਾ ਸਕਦਾ ਹੈ।

8/9
ਫਿਲਮ 'ਸਾਈਕੋ' 'ਚ ਅਦਿਤੀ ਰਾਓ ਹੈਦਰੀ ਮੁੱਖ ਭੂਮਿਕਾ 'ਚ ਹੈ। ਇਸ ਫਿਲਮ ਵਿੱਚ ਇੱਕ ਰੇਡੀਓ ਜੌਕੀ ਦੀ ਕਿਡਨੈਪਿੰਗ ਦਿਖਾਈ ਗਈ ਹੈ। ਫਿਲਮ ਦੀ ਕਹਾਣੀ 'ਚ ਜ਼ਬਰਦਸਤ ਸਸਪੈਂਸ ਜੋੜਿਆ ਗਿਆ ਹੈ। ਫਿਲਮ ਨੂੰ Netflix ਅਤੇ YouTube 'ਤੇ ਦੇਖਿਆ ਜਾ ਸਕਦਾ ਹੈ।

9/9
Amazon ਪ੍ਰਾਈਮ ਵੀਡੀਓ ਦੀ ਵੈੱਬ ਸੀਰੀਜ਼ 'ਪਾਤਾਲ ਲੋਕ' ਕਾਫੀ ਮਸ਼ਹੂਰ ਹੋ ਗਈ ਹੈ। ਪਾਤਾਲ ਲੋਕ ਵਿੱਚ ਜ਼ਬਰਦਸਤ ਸਸਪੈਂਸ ਦਿਖਾਇਆ ਗਿਆ ਹੈ। ਸੀਰੀਜ਼ ਨੂੰ OTT 'ਤੇ ਦੇਖਿਆ ਜਾ ਸਕਦਾ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget