ਪੜਚੋਲ ਕਰੋ

Mika Singh ਨਾਲ ਰੋਮਾਂਟਿਕ ਹੋਈ Akanksha Puri, ਬੋਲੀ - My King Your Queen Is Here

Mika Singh

1/8
ਇਨ੍ਹੀਂ ਦਿਨੀਂ ਮੀਕਾ ਸਿੰਘ ਆਪਣੇ ਸਵੈਮਵਰ ਮੀਕਾ ਦੀ ਵੋਟ ਨੂੰ ਲੈ ਕੇ ਚਰਚਾ 'ਚ ਹਨ। ਹੁਣ ਮੀਕਾ ਦੀ ਬੈਸਟ ਫ੍ਰੈਂਡ ਆਕਾਂਕਸ਼ਾ ਪੁਰੀ ਨੇ ਵੀ ਸ਼ੋਅ 'ਚ ਐਂਟਰੀ ਕੀਤੀ ਹੈ। ਹੁਣ ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

2/8
ਆਕਾਂਕਸ਼ਾ ਪੁਰੀ ਦੁਆਰਾ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਮੀਕਾ ਸਿੰਘ ਅਤੇ ਉਨ੍ਹਾਂ ਨਾਲ ਕਾਫੀ ਖੂਬਸੂਰਤ ਲੱਗ ਰਹੇ ਹਨ।

3/8
ਆਕਾਂਕਸ਼ਾ ਪੁਰੀ ਨੇ ਗੋਗਲਸ ਪਹਿਨ ਕੇ ਇਸ ਰਵਾਇਤੀ ਲੁੱਕ ਨੂੰ ਗਲੈਮਰ ਦਾ ਤੜਕਾ ਲਾ ਦਿੱਤਾ। ਅਭਿਲਾਸ਼ਾ ਦੇ ਇਸ ਅੰਦਾਜ਼ ਨਾਲ ਪ੍ਰਸ਼ੰਸਕਾਂ ਲਈ ਲਈ ਇਹਨਾਂ ਨੂੰ ਨਜ਼ਰ ਅੰਜ਼ਾਦ ਕਰਨਾ ਮੁਸ਼ਕਿਲ ਹੋ ਰਿਹਾ ਹੈ।

4/8
ਤਸਵੀਰਾਂ 'ਚ ਮੀਕਾ ਸਿੰਘ ਅਤੇ ਆਕਾਂਕਸ਼ਾ ਪੁਰੀ ਮਹਿੰਦੀ ਲਾਉਂਦੇ ਨਜ਼ਰ ਆ ਰਹੇ ਹਨ।

5/8
ਆਕਾਂਕਸ਼ਾ ਪੁਰੀ ਵੱਲੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਉਹ ਮੀਕਾ ਸਿੰਘ ਨਾਲ ਰੋਮਾਂਟਿਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

6/8
ਇਨ੍ਹਾਂ ਤਸਵੀਰਾਂ 'ਚ ਆਕਾਂਕਸ਼ਾ ਪੁਰੀ ਆਫ-ਵ੍ਹਾਈਟ ਪ੍ਰਿੰਟਿਡ ਲਹਿੰਗਾ 'ਚ ਬੇਹੱਦ ਸੋਹਣੀ ਲੱਗ ਰਹੀ ਹੈ, ਜਦਕਿ ਮੀਕਾ ਸਿੰਘ ਬਲੈਕ ਸ਼ੇਰਵਾਨੀ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।

7/8
ਫੋਟੋ ਸ਼ੇਅਰ ਕਰਦੇ ਹੋਏ ਆਕਾਂਕਸ਼ਾ ਪੁਰੀ ਨੇ ਕੈਪਸ਼ਨ 'ਚ ਲਿਖਿਆ ਹੈ- ਮੈਂ ਸਿਰਫ ਦਿਲ ਜਿੱਤਣ ਨਹੀਂ ਸਗੋਂ ਉਸ ਉੱਤ ਰਾਜ ਕਰਨ ਆਈ ਹਾਂ।

8/8
ਮੀਕਾ ਸਿੰਘ ਅਤੇ ਆਕਾਂਕਸ਼ਾ ਪੁਰੀ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ ਉੱਤੇ ਯੂਜ਼ਰਜ਼ ਕਾਫੀ ਪਸੰਦ ਕਰ ਰਹੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget