ਪੜਚੋਲ ਕਰੋ

ਅਕਸ਼ੇ ਖੰਨਾ ਨੇ ਐਸ਼ਵਰਿਆ ਰਾਏ ਨੂੰ ਦੱਸਿਆ ਸਭ ਤੋਂ sexy actress, ਕਿਹਾ ਚਿਹਰੇ ਤੋਂ ਨਜ਼ਰਾਂ ਨਹੀਂ ਹਟਾ ਪਾਉਂਦਾ ਸੀ

aishwarya_akshay_khanna

1/5
ਬਾਲੀਵੁੱਡ ਅਭਿਨੇਤਾ ਅਕਸ਼ੇ ਖੰਨਾ ਇਨ੍ਹੀਂ ਦਿਨੀਂ ਵੱਡੇ ਪਰਦੇ ਤੋਂ ਦੂਰ ਹਨ, ਪਰ ਇਕ ਸਮਾਂ ਸੀ ਜਦੋਂ ਉਹ ਬਾਲੀਵੁੱਡ ਦੀ ਹਰ ਵੱਡੀ ਅਦਾਕਾਰਾ ਨਾਲ ਕੰਮ ਕਰਦੇ ਸੀ। ਐਸ਼ਵਰਿਆ ਰਾਏ ਵੀ ਉਨ੍ਹਾਂ 'ਚੋਂ ਇੱਕ ਸੀ।

2/5
ਅਕਸ਼ੇ ਅਤੇ ਐਸ਼ਵਰਿਆ ਨੇ 2 ਫਿਲਮਾਂ 'ਚ ਇਕੱਠੇ ਕੰਮ ਕੀਤਾ ਸੀ। ਇੱਕ ਇੰਟਰਵਿਊ ਵਿੱਚ ਅਕਸ਼ੇ ਨੇ ਐਸ਼ਵਰਿਆ ਨੂੰ ਬਾਲੀਵੁੱਡ ਦੀ ਸਭ ਤੋਂ ਸੈਕਸੀ ਅਭਿਨੇਤਰੀ ਦੱਸਿਆ। ਐਸ਼ਵਰਿਆ ਦੇ ਨਾਲ, ਅਕਸ਼ੇ ਨੇ 2 ਫਿਲਮਾਂ 'ਆ ਅਬ ਲੌਟ ਚਲੇਂ' ਅਤੇ 'ਤਾਲ' 'ਚ ਕੰਮ ਕੀਤਾ ਹੈ।

3/5
ਇੰਟਰਵਿਊ 'ਚ ਅਕਸ਼ੇ ਨੇ ਕਿਹਾ ਸੀ ਕਿ, ਐਸ਼ਵਰਿਆ ਇੰਨੀ ਖੂਬਸੂਰਤ ਹੈ ਕਿ ਜਦੋਂ ਵੀ ਮੈਂ ਉਸ ਨੂੰ ਵੇਖਦਾ ਸੀ, ਮੈਂ ਉਸ ਦੇ ਚਿਹਰੇ ਤੋਂ ਅੱਖਾਂ ਨਹੀਂ ਹਟਾ ਪਾਉਂਦਾ ਸੀ। ਜਦੋਂ ਅਕਸ਼ੇ ਇਕ ਵਾਰ ਕਰਨ ਜੌਹਰ ਦੇ ਟਾਕ ਸ਼ੋਅ 'ਤੇ ਪਹੁੰਚੇ, ਕਰਨ ਨੇ ਉਸ ਨੂੰ ਪੁੱਛਿਆ ਕਿ ਫਿਲਮ ਇੰਡਸਟਰੀ ਦੀ ਸਭ ਤੋਂ ਸੈਕਸੀ ਅਭਿਨੇਤਰੀ ਕੌਣ ਹੈ, ਤਾਂ ਅਕਸ਼ੇ ਨੇ ਐਸ਼ਵਰਿਆ ਰਾਏ ਦਾ ਨਾਮ ਲਿਆ ਸੀ।

4/5
ਅਕਸ਼ੇ ਨੇ ਕਿਹਾ ਸੀ ਕਿ ਉਸ ਨੂੰ ਵੇਖ ਕੇ ਨਜ਼ਰਾਂ ਹਟਾਉਣਾ ਮੁਸ਼ਕਲ ਸੀ। ਅਤੇ ਮੈਂ ਜਾਣਦਾ ਹਾਂ ਕਿ ਇਹ ਬਹੁਤ ਸ਼ਰਮਿੰਦਾ ਕਰਨ ਵਾਲੀ ਚੀਜ਼ ਹੈ ਪਰ ਐਸ਼ਵਰਿਆ ਨੂੰ ਇਸ ਦੀ ਆਦਤ ਹੋ ਗਈ ਹੋਵੇਗੀ। ਤੁਸੀਂ ਐਸ਼ਵਰਿਆ ਨੂੰ ਪਾਗਲ ਵਾਂਗ ਘੂਰਨਾ ਸ਼ੁਰੂ ਕਰ ਦਿੰਦੇ ਹੋ।

5/5
ਇਸ ਦੌਰਾਨ, ਸ਼ੋਅ 'ਤੇ ਅਕਸ਼ੇ ਦੇ ਨਾਲ ਆਈ ਸੋਨਾਕਸ਼ੀ ਸਿਨਹਾ ਨੇ ਵੀ ਇਹ ਕਿਹਾ ਕਿ, ਸਿਰਫ ਆਦਮੀ ਹੀ ਨਹੀਂ, ਬਲਕਿ ਮੈਂ ਵੀ ਐਸ਼ਵਰਿਆ ਤੋਂ ਆਪਣੀਆਂ ਅੱਖਾਂ ਵੀ ਨਹੀਂ ਹਟਾ ਪਾਉਂਦੀ। ਉਹ ਬਹੁਤ ਹੀ ਜ਼ਿਆਦਾ ਖੂਬਸੂਰਤ ਹੈ। 

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget