ਪੜਚੋਲ ਕਰੋ
Akshay Kumar: ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਬੋਲੇ- 'ਦਿਲ ਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ...'
Akshay Kumar News: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ।
ਅਕਸ਼ੈ ਕੁਮਾਰ
1/5

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਸਬੂਤ ਸਾਂਝਾ ਕਰਦੇ ਹੋਏ ਅਕਸ਼ੇ ਨੇ ਲਿਖਿਆ- 'ਦਿਲ ਅਤੇ ਨਾਗਰਿਕਤਾ, ਦੋਵੇਂ ਹਿੰਦੁਸਤਾਨੀ ਹਨ।'
2/5

ਦੱਸ ਦਈਏ ਕਿ ਅਕਸ਼ੈ ਕੁਮਾਰ ਨੂੰ ਕੈਨੇਡੀਅਨ ਨਾਗਰਿਕ ਬੋਲ ਕੇ ਖੂਬ ਟਰੋਲ ਕੀਤਾ ਜਾਂਦਾ ਸੀ। ਇਸ ਤੋਂ ਬਾਅਦ ਹੁਣ ਆਖਰਕਾਰ ਐਕਟਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ ਅਤੇ ਨਾਲ ਹੀ ਟਰੋਲ ਕਰਨ ਵਾਲਿਆਂ ਦੇ ਮੂੰਹ ਵੀ ਬੰਦ ਹੋ ਗਏ ਹਨ।
Published at : 15 Aug 2023 02:45 PM (IST)
ਹੋਰ ਵੇਖੋ





















