ਪੜਚੋਲ ਕਰੋ
Akshay Kumar Mother Aruna Bhatia Passed Away: ਅਕਸ਼ੇ ਕੁਮਾਰ ਦੀ ਮਾਂ ਦੇ ਅੰਤਿਮ ਸੰਸਕਾਰ 'ਚ ਰਿਤੇਸ਼ ਦੇਸ਼ਮੁਖ ਸਣੇ ਕਈ ਸਿਤਾਰੇ ਪਹੁੰਚੇ
cremation
1/7

ਅਕਸ਼ੇ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦਿਹਾਂਤ ਹੋ ਗਿਆ ਹੈ। ਅਕਸ਼ੇ ਕੁਮਾਰ ਨੇ ਟਵਿੱਟਰ ਰਾਹੀਂ ਪ੍ਰਸ਼ੰਸਕਾਂ ਨਾਲ ਇਸ ਬੁਰੀ ਖ਼ਬਰ ਨੂੰ ਸਾਂਝਾ ਕੀਤਾ ਹੈ।
2/7

ਅਕਸ਼ੇ ਕੁਮਾਰ ਦੇ ਖਾਸ ਦੋਸਤ ਸ਼ਮਸ਼ਾਨਘਾਟ ਪਹੁੰਚੇ ਅਤੇ ਉਨ੍ਹਾਂ ਦੀ ਮਾਂ ਨੂੰ ਅੰਤਿਮ ਵਿਦਾਈ ਦਿੱਤੀ।
3/7

ਇੱਥੇ ਆਏ ਸਾਰੇ ਲੋਕਾਂ ਨੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ। ਸਾਰਿਆਂ ਨੂੰ ਮਾਸਕ ਪਾਏ ਹੋਏ ਦੇਖਿਆ ਗਿਆ।
4/7

ਇਹ ਸਾਰੇ ਲੋਕ ਅਕਸ਼ੇ ਕੁਮਾਰ ਦੇ ਘਰ ਪਹੁੰਚਣ ਦੀ ਬਜਾਏ ਸਿੱਧੇ ਸ਼ਮਸ਼ਾਨਘਾਟ ਪਹੁੰਚੇ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ।
5/7

ਅਕਸ਼ੇ ਕੁਮਾਰ ਦੀ ਮਾਂ ਲੰਮੇ ਸਮੇਂ ਤੋਂ ਬਿਮਾਰ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਮੁੰਬਈ ਦੇ ਪਵਈ ਦੇ ਹੀਰਾਨੰਦਾਨੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
6/7

ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਸੀ।
7/7

ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਸੀ।
Published at : 08 Sep 2021 02:53 PM (IST)
ਹੋਰ ਵੇਖੋ
Advertisement
Advertisement





















