ਪੜਚੋਲ ਕਰੋ

ਕੀ ਤੁਸੀਂ ਦੇਖਿਆ Alia Bhatt ਦਾ ਖੂਬਸੂਰਤ Lehnga Collection, ਪਹਿਨ ਕੇ ਬਲਾ ਦੀ ਖੂਬਸੂਰਤ ਲੱਗਦੀ Alia

alia_1

1/7
Alia Bhatt Lehenga Collection: ਬਾਲੀਵੁੱਡ ਅਦਾਕਾਰ ਆਲੀਆ ਭੱਟ ਨਾ ਸਿਰਫ ਐਕਟਿੰਗ ਵਿੱਚ ਮਾਹਰ ਹੈ ਬਲਕਿ ਕਰੋੜਾਂ ਲੋਕ ਉਹਨਾਂ ਦੀ ਖੂਬਸੂਰਤੀ ਅਤੇ ਸਟਾਈਲ ਦੇ ਵੀ ਦੀਵਾਨੇ ਹਨ। ਹਾਲਾਂਕਿ ਆਲੀਆ ਜੋ ਵੀ ਪਹਿਨਦੀ ਹੈ, ਉਸ 'ਚ ਪਰਫੈਕਟ ਨਜ਼ਰ ਆਉਂਦੀ ਹੈ ਪਰ ਭਾਰਤੀ ਪਹਿਰਾਵੇ ਕੁਝ ਹੋਰ ਹੀ ਹਨ।

2/7
ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਆਲੀਆ ਭੱਟ ਨੂੰ ਭਾਰਤੀ ਪਹਿਰਾਵੇ ਪਹਿਨਣਾ ਪਸੰਦ ਹੈ। ਉਹ ਅਕਸਰ ਪਾਰਟੀਆਂ ਅਤੇ ਫਿਲਮ ਇਵੈਂਟਸ 'ਤੇ ਲਹਿੰਗਾ ਪਹਿਨਦੀ ਨਜ਼ਰ ਆਉਂਦੀ ਹੈ। ਇਸਦੇ ਨਾਲ ਹੀ, ਉਹਨਾਂ ਕੋਲ ਡਿਜ਼ਾਈਨਰ ਲਹਿੰਗਿਆਂ ਦਾ ਇੱਕ ਖੂਬਸੂਰਤ ਤੇ ਚੰਗਾ ਕਲੈਕਸ਼ਨ ਹੈ।

3/7
ਦੀਵਾਲੀ ਦੇ ਮੌਕੇ 'ਤੇ ਆਲੀਆ ਨੇ ਪਰਪਲ ਕਲਰ ਦਾ ਲਹਿੰਗਾ ਚੁਣਿਆ ਸੀ। ਅਦਾਕਾਰਾ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਸੀ।

4/7
ਆਲੀਆ ਭੱਟ ਨੇ ਇੱਕ ਵਾਰ ਫਿਰ ਪੀਲੇ ਰੰਗ ਦੇ ਲਹਿੰਗੇ ਵਿੱਚ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਉਹਨਾਂ ਦਾ Traditional ਲੁੱਕ ਤੁਹਾਨੂੰ ਵੀ ਆਲੀਆ ਦਾ ਦੀਵਾਨਾ ਬਣਾ ਦੇਵੇਗਾ।

5/7
ਵ੍ਹਾਈਟ ਲਹਿੰਗੇ 'ਚ ਆਲੀਆ ਭੱਟ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਸੀ। ਉਸ ਨੇ ਆਪਣੇ ਲਹਿੰਗਾ ਨੂੰ ਮੈਚਿੰਗ ਈਅਰਿੰਗਸ ਨਾਲ ਸਟਾਈਲ ਕੀਤਾ।

6/7
ਇਸ ਪੀਲੇ ਰੰਗ ਦੇ ਲਹਿੰਗੇ ਨੂੰ ਆਲੀਆ ਭੱਟ ਨੇ ਮੈਚਿੰਗ ਦੁਪੱਟਾ ਅਤੇ ਬਰਾਲੇਟ ਸਟਾਈਲ ਚੋਲੀ ਨਾਲ ਸਟਾਈਲ ਕੀਤਾ ਸੀ। ਉਹਨਾਂ ਨੇ ਬਿੰਦੀ, ਨਿਊਡ ਮੇਕਅੱਪ ਅਤੇ ਮੱਥੇ 'ਤੇ ਖੂਬਸੂਰਤ ਚੰਦਬਾਲੀ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਸੀ।

7/7
ਆਲੀਆ ਭੱਟ ਨੇ ਆਪਣੀ ਖਾਸ ਦੋਸਤ ਦੇ ਵਿਆਹ ਲਈ ਇਹ ਰਾਇਲ ਬਲੂ ਕਲਰ ਦਾ ਲਹਿੰਗਾ ਚੁਣਿਆ ਸੀ।  ਟਿੱਕੇ ਅਤੇ ਚੋਕਰ ਨੈਕਪੀਸ ਨਾਲ ਉਹਨਾਂ ਨੇ ਆਪਣਾ ਲੁੱਕ ਕੰਪਲੀਟ ਕੀਤਾ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget