ਪੜਚੋਲ ਕਰੋ

ਆਲੀਆ ਭੱਟ ਨੂੰ ਵ੍ਹਾਈਟ ਸਾੜੀ 'ਚ ਦੇਖ ਫੈਨਜ਼ ਦਾ ਡੋਲਿਆ ਮਨ, ਕਿਹਾ-ਕੋਈ ਏਨਾ ਸੋਹਣਾ ਕਿਵੇਂ ਹੋ ਸਕਦੈ

Alia Bhatt

1/7
ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਉਨ੍ਹਾਂ ਦੀ ਫਿਲਮ ਗੰਗੂਬਾਈ ਕਾਠੀਆਵਾੜੀ ਰਿਲੀਜ਼ ਹੋ ਚੁੱਕੀ ਹੈ ਅਤੇ ਇਸ ਨੇ ਸਾਰਿਆਂ ਨੂੰ ਐਕਟਿੰਗ ਦਾ ਦੀਵਾਨਾ ਬਣਾ ਦਿੱਤਾ ਹੈ।

2/7
ਆਲੀਆ ਨੇ ਫਿਲਮ ਨੂੰ ਪ੍ਰਮੋਟ ਕਰਨ ਦਾ ਕੋਈ ਮੌਕਾ ਨਹੀਂ ਖੁੰਝਾਇਆ ਹੈ। ਉਹ ਫਿਲਮ ਦੀ ਪ੍ਰਮੋਸ਼ਨ 'ਚ ਲੱਗੀ ਹੋਈ ਹੈ।

3/7
ਆਲੀਆ ਨੇ ਗੰਗੂਬਾਈ ਕਾਠੀਆਵਾੜੀ ਦੇ ਪ੍ਰਮੋਸ਼ਨ ਲਈ ਚਿੱਟਾ ਰੰਗ ਚੁਣਿਆ ਹੈ। ਉਸਨੇ ਗੰਗੂਬਾਈ ਨੂੰ ਚਿੱਟੇ ਰੰਗ ਦੀ ਸਾੜੀ ਵਿੱਚ ਪ੍ਰਮੋਟ ਕੀਤਾ ਹੈ। ਜਿਸ ਦੀਆਂ ਤਸਵੀਰਾਂ ਉਹ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

4/7
ਆਲੀਆ ਨੇ ਸੋਸ਼ਲ ਮੀਡੀਆ 'ਤੇ ਆਪਣੀ ਚਿੱਟੀ ਸਾੜੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਗੰਗੂ ਵਾਲਾ ਸਫੇਦ।

5/7
ਆਲੀਆ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਉਸ ਨੇ ਸਫੇਦ ਫਲੋਰਲ ਸਾੜ੍ਹੀ ਪਾਈ ਹੋਈ ਹੈ। ਇਸ ਦੇ ਨਾਲ ਹੀ ਕੰਨਾਂ ਅਤੇ ਵਾਲਾਂ 'ਚ ਗੁਲਾਬ ਦਾ ਫੁੱਲ ਲਗਾਇਆ ਗਿਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/7
ਤਸਵੀਰਾਂ 'ਚ ਆਲੀਆ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਉਨ੍ਹਾਂ ਦੀਆਂ ਤਸਵੀਰਾਂ ਤੋਂ ਅੱਖਾਂ ਨਹੀਂ ਹਟਾ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ - ਮੇਰਾ ਪਸੰਦੀਦਾ ਜਦੋਂ ਕਿ ਦੂਜੇ ਨੇ ਲਿਖਿਆ - ਤੁਸੀਂ ਇੰਨੇ ਸੁੰਦਰ ਕਿਵੇਂ ਹੋ। ਉਸ ਦੀਆਂ ਤਸਵੀਰਾਂ ਨੂੰ 5 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।

7/7
ਆਲੀਆ ਗੰਗੂਬਾਈ ਨੂੰ ਜ਼ੋਰ-ਸ਼ੋਰ ਨਾਲ ਪ੍ਰਮੋਟ ਕਰ ਰਹੀ ਹੈ। ਫਿਲਮ ਦੀ ਰਿਲੀਜ਼ ਵਾਲੇ ਦਿਨ ਵੀ ਉਹ ਮੁੰਬਈ 'ਚ ਪ੍ਰਮੋਸ਼ਨ ਕਰ ਰਹੀ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ

Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 

Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ

ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
'ਪੱਪੂ ਹਾਲੇ ਬੱਚਾ ਹੈ, ਹਾਲੇ ਉਹ ਪਤਾ ਨਹੀਂ ਕਿਸ ਦੇ ਹੱਥਾਂ 'ਚ ਖੇਡ ਰਿਹਾ ਹੈ', ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਲੈਕੇ ਮੁੜ ਦਿੱਤਾ ਵਿਵਾਦਿਤ ਬਿਆਨ
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Asian Champions: ਭਾਰਤ ਨੇ ਪੰਜਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ, ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ 
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
Bambiha gang: ਬੰਬੀਹਾ ਗੁਰੱਪ ਵੀ ਹੋਇਆ ਐਕਟਿਵ, UK 'ਚ ਲਾਰੈਂਸ ਬਿਸ਼ਨੋਈ ਦੇ ਖਾਸ ਬੰਦ ਦੇ ਘਰ 'ਤੇ ਕੀਤਾ ਹਮਲਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
ਸਰੀਰ 'ਚ ਨਜ਼ਰ ਆਉਂਦੇ ਆਹ ਭਿਆਨਕ ਲੱਛਣ ਤਾਂ ਤੁਰੰਤ ਡਾਕਟਰ ਕੋਲ ਜਾਓ, ਹੋ ਸਕਦਾ Tuberculosis ਦਾ ਖਤਰਾ
Jammu Kashmir Assembly Election 2024 Live: ਜੰਮੂ-ਕਸ਼ਮੀਰ ਦੇ ਲੋਕ 10 ਸਾਲ ਬਾਅਦ ਪਾਉਣਗੇ ਵੋਟ, 24 ਸੀਟਾਂ ਲਈ ਵੋਟਿੰਗ ਸ਼ੁਰੂ, ਦੇਖੋ ਪਲ-ਪਲ ਦੀ ਅਪਡੇਟ

Periods ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ ਗਰਭ ਅਵਸਥਾ? ਜਾਣੋ Ovulation ਹੋਣ ਦਾ ਪੱਕਾ ਦਿਨ ਕਿਹੜਾ 

UPI payment- ਹੁਣ ਵਿਦੇਸ਼ ਰਹਿੰਦੇ ਭਾਰਤੀ ਇੰਟਰਨੈਸ਼ਨਲ ਮੋਬਾਈਲ ਨੰਬਰ ਨਾਲ ਵੀ ਕਰ ਸਕਣਗੇ UPI ਭੁਗਤਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-09-2024)

Embed widget