ਪੜਚੋਲ ਕਰੋ
Alia Bhatt Pics: ਮੱਥੇ 'ਤੇ ਬਿੰਦੀ, ਕੰਨਾਂ 'ਚ ਝੁਮਕੇ.....ਆਲੀਆ ਭੱਟ ਨੇ ਬਲੈਕ ਸੂਟ 'ਚ ਫੈਨਜ਼ ਨੂੰ ਬਣਾਇਆ ਦੀਵਾਨਾ
ਆਲੀਆ ਭੱਟ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਆਲੀਆ ਦਾ ਲੁੱਕ ਸ਼ਾਨਦਾਰ ਲੱਗ ਰਿਹਾ ਹੈ।
ਆਲੀਆ ਭੱਟ
1/5

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਓਟੀਟੀ ਫਿਲਮ ਡਾਰਲਿੰਗ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਆਲੀਆ ਦੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
2/5

ਆਲੀਆ ਭੱਟ ਨੇ ਹਾਲ ਹੀ 'ਚ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਆਪਣੀ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਆਲੀਆ ਦਾ ਲੁੱਕ ਸ਼ਾਨਦਾਰ ਲੱਗ ਰਿਹਾ ਹੈ।
Published at : 30 Jul 2022 05:12 PM (IST)
ਹੋਰ ਵੇਖੋ